[amritsar] - ਘਰ ਦੇ ਬਾਹਰੋਂ ਐੱਨ. ਆਰ. ਆਈ. ਨੂੰ ਕੀਤਾ ਅਗਵਾ, ਕੈਮਰੇ 'ਚ ਕੈਦ ਕਾਂਡ (ਵੀਡੀਓ)

  |   Amritsarnews

ਅੰਮ੍ਰਿਤਸਰ (ਸੁਮਿਤ ਖੰਨਾ) - ਅੰਮ੍ਰਿਤਸਰ ਦੇ ਕੈਂਟ ਥਾਣੇ ਅਧੀਨ ਪੈਂਦੇ ਨਿੱਕਾ ਸਿੰਘ ਕਾਲੋਨੀ 'ਚ ਦੇਰ ਰਾਤ ਮਲੇਸ਼ੀਆ ਤੋਂ ਆਏ ਐੱਨ. ਆਰ. ਆਈ. ਮਨਜਿੰਦਰ ਸਿੰਘ ਨੂੰ ਸ਼ਰੇਆਮ 4-5 ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਕਿਡਨੈਪ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਦੀ ਮਾਸੀ ਦਾ ਮੁੰਡਾ ਪ੍ਰੇਮ ਵਿਆਹ ਕਰਵਾਉਣ ਤੋਂ ਬਾਅਦ ਕੁੜੀ ਨਾਲ ਫਰਾਰ ਹੋ ਗਿਆ ਸੀ। ਕੁੜੀ ਦੇ ਪਰਿਵਾਰ ਵਾਲੇ ਉਸ ਦੀ ਕਾਫੀ ਸਮੇਂ ਤੋਂ ਭਾਲ ਕਰ ਰਹੇ ਸਨ। ਉਕਤ ਲੜਕਾ ਜਦ ਆਪਣੀ ਮਾਸੀ ਨੂੰ ਮਿਲਣ ਉਸ ਦੇ ਘਰ ਆਇਆ ਤਾਂ ਕੁੜੀ ਦੇ ਭਰਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਨਜਿੰਦਰ ਨੂੰ ਘੇਰ ਕੇ ਲਿਆ ਅਤੇ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਗੱਡੀ 'ਚ ਸੁੱਟ ਕੇ ਫਰਾਰ ਹੋ ਗਏ।...

ਇਥੇ ਪਡ੍ਹੋ ਪੁਰੀ ਖਬਰ — - http://v.duta.us/oiF1aAAA

📲 Get Amritsar News on Whatsapp 💬