[amritsar] - ਡੇਂਗੂ ਦਾ ਕਹਿਰ, ਬੀਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਵਿੱਢੀ ਮੁਹਿੰਮ

  |   Amritsarnews

ਰਈਆ, (ਹਰਜੀਪ੍ਰੀਤ, ਦਿਨੇਸ਼)- ਕਸਬੇ ’ਚ ਡੇਂਗੂ ਨੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਆਪਣੀ ਲਪੇਟ ’ਚ ਲੈ ਰੱਖਿਆ ਹੈ ਤੇ ਇਸ ਨਾਲ ਲੋਕਾਂ ’ਚ ਭਾਰੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸਿਹਤ ਵਿਭਾਗ ਵੱਲੋਂ ਉਠਾਏ ਕਦਮ ਵੀ ਕਾਰਗਰ ਸਾਬਿਤ ਨਹੀਂ ਹੋ ਰਹੇ। ਸਿਵਲ ਸਰਜਨ ਅੰਮ੍ਰਿਤਸਰ ਡਾ. ਹਰਦੀਪ ਸਿੰਘ ਘਈ ਦੇ ਨਿਰਦੇਸ਼ਾਂ ’ਤੇ ਜ਼ਿਲਾ ਮਲੇਰੀਆ ਅਫਸਰ ਡਾ. ਮਦਨ ਮੋਹਨ ਤੇ ਐੱਸ. ਐੱਮ. ਓ. ਡਾ. ਲਖਵਿੰਦਰ ਸਿੰਘ ਚਾਹਲ ਦੀ ਅਗਵਾਈ ’ਚ ਕਸਬਾ ਰਈਆ ਵਿਖੇ ਅੰਮ੍ਰਿਤਸਰ ਤੋਂ ਆਈਆਂ ਟੀਮਾਂ ਵੱਲੋਂ ਫੌਗਿੰਗ ਤੇ ਮੱਛਰਮਾਰ ਦਵਾਈਆਂ ਦਾ ਛਿਡ਼ਕਾਅ ਕੀਤਾ ਗਿਆ। ਇਸ ਮੌਕੇ ਡਾ. ਲਖਵਿੰਦਰ ਸਿੰਘ ਚਾਹਲ ਤੇ ਮਲੇਰੀਆ ਅਫਸਰ ਡਾ. ਮਦਨ ਮੋਹਨ ਨੇ ਕਿਹਾ ਕਿ ਹੁਣ ਮੌਸਮ ’ਚ ਆਈ ਤਬਦੀਲੀ ਕਾਰਨ ਡੇਂਗੂ ਦਾ ਪ੍ਰਕੋਪ ਘੱਟ ਹੋ ਜਾਵੇਗਾ।...

ਫੋਟੋ - http://v.duta.us/7dPIBwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/WGNbCAAA

📲 Get Amritsar News on Whatsapp 💬