[jalandhar] - ਲੱਖਾਂ ਦੇ ਕੱਪੜੇ ਅਤੇ ਹਜ਼ਾਰਾਂ ਦੀ ਨਕਦੀ ’ਤੇ ਚੋਰਾਂ ਨੇ ਕੀਤਾ ਹੱਥ ਸਾਫ
ਜਲੰਧਰ, (ਮਹੇਸ਼)- ਰਾਮਾ ਮੰਡੀ ਬਾਜ਼ਾਰ ਵਿਚ ਮੰਗਲਵਾਰ ਦੀ ਸ਼ਾਮ ਨੂੰ ਚੋਰਾਂ ਨੇ ਇਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਆਪਣਾ ਨਿਸ਼ਾਨਾ ਬਣਾਇਆ ਅਤੇ 20 ਹਜ਼ਾਰ ਤੋਂ ਜ਼ਿਆਦਾ ਦੀ ਨਕਦੀ ਅਤੇ ਲੱਖਾਂ ਰੁਪਏ ਦੇ ਕੀਮਤੀ ਕੱਪੜਿਆਂ ’ਤੇ ਹੱਥ ਸਾਫ ਕਰ ਦਿੱਤਾ। ਨੇੜੇ ਲੱਗੇ ਸੀ. ਸੀ. ਟੀ. ਵੀ ਕੈਮਰਿਆਂ ਵਿਚ ਕੈਦ ਹੋਈ ਇਸ ਵਾਰਦਾਤ ਨੂੰ ਟਰੇਸ ਕਰਨ ਵਿਚ ਨੰਗਲ ਸ਼ਾਮਾ ਚੌਕੀ ਦੀ ਪੁਲਸ ਜੁਟ ਗਈ ਹੈ ਪਰ ਖਬਰ ਲਿਖੇ ਜਾਣ ਤੱਕ ਪੁਲਸ ਚੋਰਾਂ ਤੱਕ ਪਹੁੰਚ ਨਹੀਂ ਸਕੀ ਸੀ।
ਦੁਕਾਨ ਦੇ ਮਾਲਕ ਰਵੀ ਵਾਲੀਆ ਨੇ ਦੱਸਿਆ ਕਿ ਉਹ ਰੋਜ਼ ਦੀ ਤਰ੍ਹਾਂ ਕੱਲ ਰਾਤ ਨੂੰ ਦੁਕਾਨ ਬੰਦ ਕਰ ਕੇ ਗਿਆ ਸੀ, ਅੱਜ ਸਵੇਰੇ ਆ ਕੇ ਦੇਖਿਆ ਕਿ ਸ਼ਟਰ ਖੁੱਲ੍ਹਾ ਹੋਇਆ ਸੀ ਅਤੇ ਤਾਲੇ ਤੋੜੇ ਹੋਏ ਸਨ। ਦੁਕਾਨ ਦੇ ਅੰਦਰ ਪੂਰਾ ਸਾਮਾਨ ਖਿੱਲਰਿਆ ਪਿਆ ਸੀ।...
ਫੋਟੋ - http://v.duta.us/GJiOKwAA
ਇਥੇ ਪਡ੍ਹੋ ਪੁਰੀ ਖਬਰ — - http://v.duta.us/bBLeEgAA