[sangrur-barnala] - ਮਰੀਜ਼ਾਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਪੰਜਾਬ ਸਰਕਾਰ ਲਿਆ ਰਹੀ ਹੈ ਇਹ ਐਕਟ

  |   Sangrur-Barnalanews

ਸੰਗਰੂਰ— ਸੂਬੇ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਦੀ ਫੀਸ ਫੀਕਸ ਕੀਤੀ ਜਾਏਗੀ। ਨਾਲ ਹੀ ਹਸਪਤਾਲਾਂ ਵਿਚ ਹਰ ਤਰ੍ਹਾਂ ਦੀ ਜਾਣਕਾਰੀ ਨੂੰ ਡਿਸਪਲੇ ਕਰਨਾ ਹੋਵੇਗਾ। ਮਰੀਜ਼ ਕੋਈ ਵੀ ਜਾਣਕਾਰੀ ਲੈਣਾ ਚਾਹੇਗਾ ਤਾਂ ਹਸਪਤਾਲ ਨੂੰ ਦੇਣੀ ਹੀ ਪਏਗੀ। ਇਸ ਲਈ ਪੰਜਾਬ ਸਰਕਾਰ ਕਲੀਨਿਕ ਐਸਟੈਬਲਿਸ਼ਮੇਂਟ ਐਕਟ ਲੈ ਕੇ ਆ ਰਹੀ ਹੈ। ਇਸ ਦੇ ਦਾਇਰੇ ਵਿਚ ਸੂਬੇ ਦੇ ਸਾਰੇ ਪ੍ਰਾਈਵੇਟ ਹਸਪਤਾਲ ਆਉਣਗੇ। ਸੋਮਵਾਰ ਨੂੰ ਸੰਗਰੂਰ ਵਿਚ ਕੈਂਸਰ ਹਪਸਤਾਲ ਦੇ ਉਦਘਾਟਨ ਸਮਾਰੋਹ ਵਿਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਮਰੀਜ਼ਾਂ ਨੂੰ ਵੈਂਟੀਲੇਟਰ 'ਤੇ ਕਈ ਦਿਨ ਰੱਖਦੇ ਹਨ। ਪਰਿਵਾਰਕ ਮੈਂਬਰਾਂ ਨੂੰ ਵੀ ਉਨ੍ਹਾਂ ਨਾਲ ਮਿਲਣ ਨਹੀਂ ਦਿੱਤਾ ਜਾਂਦਾ। ਸ਼ੀਸ਼ੇ ਰਾਹੀਂ ਹੀ ਮਰੀਜ਼ ਨੂੰ ਦਿਖਾਇਆ ਜਾਂਦਾ ਹੈ। ਬਾਅਦ ਵਿਚ ਵੱਡਾ ਬਿੱਲ ਦੇ ਦਿੱਤਾ ਜਾਂਦਾ ਹੈ। ਇਸ ਐਕਟ ਦੇ ਆਉਣ ਨਾਲ ਪ੍ਰਾਈਵੇਟ ਹਸਪਤਾਲਾਂ ਵਿਚ ਮਰੀਜ਼ਾਂ ਨਾਲ ਹੋ ਰਹੀ ਲੁੱਟ ਬੰਦ ਹੋ ਜਾਏਗੀ।...

ਫੋਟੋ - http://v.duta.us/6_ApoQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/JPbkrgAA

📲 Get Sangrur-barnala News on Whatsapp 💬