[sangrur-barnala] - ਮੁਲਾਜ਼ਮ ਤੇ ਜਨਤਕ ਜਥੇਬੰਦੀਆਂ ਡਟੀਆਂ ਅਧਿਆਪਕਾਂ ਦੇ ਨਾਲ, ਸੰਘਰਸ਼ ਤਿੱਖਾ ਕਰਨ ਦਾ ਫੈਸਲਾ

  |   Sangrur-Barnalanews

ਸੰਗਰੂਰ (ਵਿਵੇਕ ਸਿੰਧਵਾਨੀ,ਰਵੀ)- ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਖਿਲਾਫ ਅਤੇ ਸਮੂਹ ਕੱਚੇ ਅਧਿਆਪਕਾਂ ਨੂੰ ਪੂਰੀਆਂ ਤਨਖਾਹਾਂ ’ਤੇ ਰੈਗੂਲਰ ਕਰਵਾਉਣ ਲਈ 7 ਅਕਤੂਬਰ ਤੋਂ ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ ਹੇਠ ਚੱਲ ਰਹੇ ਪੱਕੇ ਮੋਰਚੇ ’ਤੇ ਭੁੱਖ ਹਡ਼ਤਾਲ ਦੇ 37 ਦਿਨਾਂ ਬਾਅਦ ਵੀ ਪੰਜਾਬ ਸਰਕਾਰ ਦੀ ਅਧਿਆਪਕ ਮਸਲਿਆਂ ਪ੍ਰਤੀ ਬੇਰੁਖੀ ’ਤੇ ਗੱਲਬਾਤ ਤੋਂ ਭੱਜਣ ’ਤੇ ਵੱਖ-ਵੱਖ ਜਥੇਬੰਦੀਆਂ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ’ਤੇ ਡੱਟ ਕੇ ਖਡ਼੍ਹ ਗਈਆਂ ਹਨ। ਸੂਬਾ ਪੱਧਰੀ ਫੈਸਲੇ ਅਨੁਸਾਰ ਜ਼ਿਲਾ ਪੱਧਰ ’ਤੇ ਕਾਂਗਰਸ ਦੇ ਵਿਧਾਇਕਾਂ ਤੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ, ਜਿਸ ਤਹਿਤ ਬਰਨਾਲਾ ਕਾਂਗਰਸੀ ਆਗੂ ਕੇਵਲ ਢਿੱਲੋਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਸਾਂਝਾ ਅਧਿਆਪਕ ਮੋਰਚੇ ਦੀ ਸਮੂਹ ਮੁਲਾਜ਼ਮ ਤੇ ਜਨਤਕ ਜਥੇਬੰਦੀਆਂ ਨਾਲ ਹੋਈ ਸਥਾਨਕ ਚਿੰਟੂ ਪਾਰਕ ’ਚ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ।...

ਫੋਟੋ - http://v.duta.us/PUulogAA

ਇਥੇ ਪਡ੍ਹੋ ਪੁਰੀ ਖਬਰ — - http://v.duta.us/sh0bHwAA

📲 Get Sangrur-barnala News on Whatsapp 💬