[hoshiarpur] - ਰੇਲ ਗੱਡੀ ਦੀ ਲਪੇਟ ’ਚ ਆ ਕੇ ਇਕ ਵਿਅਕਤੀ ਜ਼ਖਮੀ

  |   Hoshiarpurnews

ਹੁਸ਼ਿਆਰਪੁਰ (ਪੰਡਿਤ, ਮੋਮੀ)-ਬੀਤੀ ਰਾਤ ਰੇਲਵੇ ਫਲਾਈਓਵਰ ਬ੍ਰਿਜ ਨਜ਼ਦੀਕ ਪੂਜਾ ਐਕਸਪ੍ਰੈੱਸ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਆਕਤੀ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ’ਚ ਗੰਭੀਰ ਜ਼ਖਮੀ ਹੋਏ ਬਲਵਿੰਦਰ ਪੁੱਤਰ ਸੋਹਣ ਲਾਲ ਨਿਵਾਸੀ ਮੱਲ੍ਹੀਆਂ ਪੰਡੋਰੀ ਨੂੰ 108 ਐਂਬੂਲੈਂਸ ਦੇ ਕਰਮਚਾਰੀਆਂ ਨੇ ਰਾਤ 9.50 ਵਜੇ ਸਰਕਾਰੀ ਹਸਪਤਾਲ ਟਾਂਡਾ ਭਰਤੀ ਕਰਵਾਇਆ। ਮੁੱਢਲੀ ਡਾਕਟਰੀ ਮਦਦ ਤੋਂ ਬਾਅਦ ਉਸਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ। ਬਲਵਿੰਦਰ ਕਿਨ੍ਹਾਂ ਹਾਲਾਤਾਂ ਵਿਚ ਰੇਲ ਗੱਡੀ ਦੀ ਲਪੇਟ ਵਿਚ ਆਇਆ ਹੈ, ਰੇਲਵੇ ਪੁਲਸ ਪਤਾ ਲਾਉਣ ਵਿਚ ਜੁਟੀ ਹੈ। 1ਐੱਚ ਐੱਸ ਪੀ ਐੱਚ ਪੰਡਿਤ 2

ਫੋਟੋ - http://v.duta.us/izOAsAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/Ew5o_wAA

📲 Get Hoshiarpur News on Whatsapp 💬