[moga] - ਮੈਕਰੋ ਗਲੋਬਲ ਮੋਗਾ ਨੇ ਲਵਾਏ ਕੈਨੇਡਾ ਦੇ ਓਪਨ ਵਰਕ ਪਰਮਿਟ ਵੀਜ਼ੇ

  |   Moganews

ਮੋਗਾ (ਗੋਪੀ ਰਾਊਕੇ, ਬੀ. ਐੱਨ. 111/12)-ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਪਿਛਲੇ ਦਿਨਾਂ ਵਿਚ ਸੰਸਥਾ ਨੇ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਦਾ ਬਲਜੀਤ ਸਿੰਘ ਨਿਵਾਸੀ ਹੈਬੋਬਾਲ ਕਲਾਂ, ਹਰਰਾਜਵੀਰ ਸਿੰਘ ਨਿਵਾਸੀ ਅੰਮ੍ਰਿਤਸਰ, ਹਰਜੀਤ ਸਿੰਘ ਨਿਵਾਸੀ ਘੱਲ ਕਲਾਂ ਅਤੇ ਹਰਬਿੰਦਰ ਸਿੰਘ ਨਿਵਾਸੀ ਸ੍ਰੀ ਮੁਕਤਸਰ ਸਾਹਿਬ ਦਾ ਵੀਜ਼ਾ ਲਵਾ ਕੇ ਦਿੱਤਾ।

ਇਸ ਮੌਕੇ ਸੰਸਥਾ ਦੇ ਐੱਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ਵੀਜ਼ਾ ਸੌਂਪਦੇ ਹੋਏ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਦੇ ਸਪਾਊਸ ਪਿਛਲੇ ਕੁੱਝ ਸਾਲਾਂ ਤੋਂ ਕੈਨੇਡਾ ਸਟੂਡੈਂਟ ਵੀਜ਼ਾ ’ਤੇ ਹੈ ਉਹ ਆਪਣਾ ਓਪਨ ਵਰਕ ਪਰਮਿਟ ਅਪਲਾਈ ਕਰ ਸਕਦੇ ਹਨ। ਇਸ ਦੇ ਨਾਲ ਹੀ ਸਟੱਡੀ ਵੀਜ਼ਾ, ਵਿਜ਼ਿਟਰ ਵੀਜ਼ਾ ਤੇ ਆਈਲੈਟਸ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਮੈਕਰੋ ਗਲੋਬਲ ’ਚ ਵਿਜ਼ਿਟਰ ਵੀਜ਼ਾ ਦੇ ਨਤੀਜੇ ਬਹੁਤ ਹੀ ਵਧੀਆ ਆ ਰਹੇ ਹਨ। ਰਿਜੈਕਟ ਹੋਏ ਕੇਸ ਵਾਲੇ ਸਹੀ ਸਲਾਹ ਅਤੇ ਘੱਟ ਸਮੇਂ ਵਿਚ ਵੀਜ਼ਾ ਪ੍ਰਾਪਤ ਕਰਨ ਲਈ ਇਕ ਵਾਰ ਮੈਕਰੋ ਗਲੋਬਲ ਦੇ ਦਫਤਰ ਵਿਚ ਜ਼ਰੂਰ ਮਿਲੋ।

ਫੋਟੋ - http://v.duta.us/QdwblQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/Wnu3jwAA

📲 Get Moga News on Whatsapp 💬