[tarntaran] - ਕਰਤਾਰਪੁਰ ਲਾਂਘਾ ਖੋਲ੍ਹਣ ਲਈ ਦੋਵੇਂ ਸਰਕਾਰਾਂ ਤੇ ਬਾਦਲ ਪਰਿਵਾਰ ਵਧਾਈ ਦੇ ਯੋਗ : ਸੰਧੂ, ਝਬਾਲ

  |   Tarntarannews

ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ) : ਹਿੰਦੂ/ਪਾਕਿ 'ਚ ਵੰਡ ਦੀ ਲਕੀਰ ਵੱਜਣ ਉਪਰੰਤ ਸੱਤ ਦਹਾਕਿਆਂ ਤੋਂ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝੀ ਹੋਈ ਸਿੱਖ ਸੰਗਤ ਨੂੰ ਮੁੜ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦੀ ਜੋ ਉਮੀਦ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਤੋਂ ਬੱਝੀ ਹੈ ਉਸ ਲਈ ਹਿੰਦੋਸਤਾਨ ਦੀ ਸਰਕਾਰ ਅਤੇ ਪਾਕਿਸਤਾਨ ਦੀ ਸਰਕਾਰ ਸਮੇਤ ਬਾਦਲ ਪਰਿਵਾਰ ਵੀ ਵਧਾਈ ਦੇ ਯੋਗ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਤੇ ਸ਼੍ਰੋਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਸੂਬਾ ਜਨਰਲ ਸਕੱਤਰ ਅਰਵਿੰਦਰਪਾਲ ਸਿੰਘ ਰਾਜੂ ਝਬਾਲ ਨੇ ਕੀਤਾ। ਉਨ੍ਹਾਂ ਕਿਹਾ ਕਿਹਾ ਕਿ ਰੋਜ਼ਾਨਾ 12 ਕਰੋੜ ਸਿੱਖ ਸ਼ਰਧਾਲੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਤਮਸਤ ਹੋ ਕਿ ਪਿੱਛਲੇ ਸੱਤ ਦਹਾਕਿਆਂ ਤੋਂ ਅਰਦਾਸ ਕਰਦੇ ਆ ਰਹੇ ਹਨ ਕਿ ਸੰਗਤਾਂ ਨੂੰ ਵਿਛੱੜੇ ਗੁਰਧਾਮਾਂ ਦੇ ਖੁਲ੍ਹੇ ਦਰਸ਼ਨ ਦੀਦਾਰੇ ਹੋਣ। ਹੁਣ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬਨਾਉਣ ਲਈ ਦੋਵਾਂ ਸਰਕਾਰਾਂ ਵਲੋਂ ਨੀਂਹ ਪੱਥਰ ਰੱਖਣ ਨਾਲ ਸੰਗਤਾਂ ਦੀ ਅਰਦਾਸ ਪੂਰੀ ਹੋ ਰਹੀ ਹੈ।...

ਫੋਟੋ - http://v.duta.us/EDZD6AAA

ਇਥੇ ਪਡ੍ਹੋ ਪੁਰੀ ਖਬਰ — - http://v.duta.us/liczuAAA

📲 Get Tarntaran News on Whatsapp 💬