[faridkot-muktsar] - 'ਆਰਜ਼ੀ ਸਰਕਾਰ' ਦੇ ਕਹੇ 'ਤੇ ਕੋਈ ਗਲਤ ਕੰਮ ਨਾ ਕਰ ਬੈਠਣ ਅਫ਼ਸਰ : ਸੁਖਬੀਰ

  |   Faridkot-Muktsarnews

ਫ਼ਰੀਦਕੋਟ/ਸ੍ਰੀ ਮੁਕਤਸਰ ਸਾਹਿਬ, (ਹਾਲੀ, ਪਵਨ, ਖੁਰਾਣਾ)— ਸ਼੍ਰੋਮਣੀ ਅਕਾਲੀ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਅਫ਼ਸਰਸ਼ਾਹੀ ਨੂੰ ਚਿਤਾਵਨੀ ਦਿੱਤੀ ਕਿ ਉਹ 3 ਸਾਲਾਂ ਦੀ ਬਾਕੀ ਰਹਿ ਗਈ 'ਆਰਜ਼ੀ ਸਰਕਾਰ' ਦੇ ਆਖੇ ਲੱਗ ਕੇ ਕੋਈ ਗਲਤ ਕੰਮ ਨਾ ਕਰ ਬੈਠਣ। ਜੇਕਰ ਅਜਿਹਾ ਹੋਇਆ ਤਾਂ ਅਕਾਲੀ ਸਰਕਾਰ ਆਉਣ 'ਤੇ ਉਨ੍ਹਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਉਹ ਬੀਤੇ ਦਿਨ ਫ਼ਰੀਦਕੋਟ ਵਿਖੇ ਵਰਕਰਾਂ ਦਾ ਉਤਸ਼ਾਹ ਵਧਾਉਣ ਲਈ ਰੱਖੀ ਗਈ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਅਕਾਲੀ ਦਲ ਵੱਲੋਂ 15 ਸਤੰਬਰ ਨੂੰ ਫ਼ਰੀਦਕੋਟ ਵਿਖੇ 'ਪੋਲ ਖੋਲ੍ਹ' ਰੈਲੀ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਵਜੋਂ ਅੱਜ ਇਹ ਰੈਲੀ ਕੀਤੀ ਗਈ ਸੀ।...

ਇਥੇ ਪਡ੍ਹੋ ਪੁਰੀ ਖਬਰ — - http://v.duta.us/VOpM6wAA

📲 Get Faridkot-Muktsar News on Whatsapp 💬