[gurdaspur] - ਕਿਰਤੀ ਕਿਸਾਨ ਯੂਨੀਅਨ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

  |   Gurdaspurnews

ਬਹਿਰਾਮਪੁਰ, (ਗੋਰਾਇਆ)— ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਕਰਜ਼ਾ ਬਾਈਕਾਟ ਦੀ ਤਿਆਰੀ ਵਜੋਂ ਸ਼ੁਰੂ ਕੀਤੀ ਮੁਹਿੰਮ ਦਾ ਆਗਾਜ਼ ਕਰਦਿਆਂ ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਤਿਬੀਰ ਸਿੰਘ ਸੁਲਤਾਨੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣਾਂ ਵਿਚ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਨ ਤੇ ਡਾ. ਸਵਾਮੀਨਾਥਨ ਕਮੇਟੀ ਦੀ ਰਿਪੋਰਟ ਅਨੁਸਾਰ ਕਿਸਾਨਾਂ ਨੂੰ ਖੇਤੀ ਜਿਣਸਾਂ ਦੇ ਭਾਅ ਦੇਣ ਦਾ ਵਾਅਦਾ ਕੀਤਾ ਸੀ ਪਰ ਚੋਣਾਂ ਜਿੱਤਣ ਉਪਰੰਤ ਵਾਅਦਿਆਂ ਨੂੰ ਲਾਗੂ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਗਿਆ ਹੈ, ਜਿਸ ਦਾ ਕਿਰਤੀ ਕਿਸਾਨ ਡੱਟ ਕੇ ਵਿਰੋਧ ਕਰਦੀ ਹੈ।...

ਇਥੇ ਪਡ੍ਹੋ ਪੁਰੀ ਖਬਰ — - http://v.duta.us/6AF2OwAA

📲 Get Gurdaspur News on Whatsapp 💬