[gurdaspur] - ਸਰਕਾਰੀ ਦਫਤਰਾਂ ਦੀ ਅਚਨਚੇਤ ਚੈਕਿੰਗ, ਕਈ ਆਏ ਅੜਿੱਕੇ

  |   Gurdaspurnews

ਗੁਰਦਾਸਪੁਰ (ਵਿਨੋਦ) : ਵੱਖ-ਵੱਖ ਸਰਕਾਰੀ ਦਫਤਰਾਂ 'ਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾ ਕੇ ਲੋਕਾਂ ਨੂੰ ਵਧੀਆ ਸੇਵਾਵਾਂ ਮੁਹੱਈਆ ਕਰਵਾਉਣ ਲਈ ਬੁੱਧਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਜ਼ਿਲੇ ਦੇ ਵੱਖ-ਵੱਖ ਬਲਾਕਾਂ 'ਚ 11 ਵਿਭਾਗਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਦੱਸਿਆ ਕਿ ਸਬ-ਡਵੀਜ਼ਨ ਗੁਰਦਾਸਪੁਰ, ਡੇਰਾ ਬਾਬਾ ਨਾਨਕ, ਬਟਾਲਾ ਅਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ 89 ਕਰਮਚਾਰੀ ਗੈਰ-ਹਾਜ਼ਰ ਪਾਏ ਗਏ। ਸਕੱਤਰ ਸਿੰਘ ਬੱਲ ਐੱਸ. ਡੀ. ਐੱਮ. ਗੁਰਦਾਸਪੁਰ ਵਲੋਂ 11 ਵਿਭਾਗਾਂ ਦੀ ਕੀਤੀ ਗਈ ਚੈਕਿੰਗ ਦੌਰਾਨ ਡਰੇਨੇਜ ਵਿਭਾਗ ਦੇ ਦਫ਼ਤਰ 'ਚ ਦਲਬੀਰ ਕੌਰ, ਰਜੇਸ਼ ਸ਼ਰਮਾ, ਵਰਿੰਦਰ ਕੁਮਾਰ, ਰਵੀ ਕੁਮਾਰ ਕਲਰਕ, ਕੁਲਦੀਪ ਕੌਰ ਕਲਰਕ, ਨੀਰਜ ਕੁਮਾਰ ਸਬ ਡਵੀਜ਼ਨਲ ਕਲਰਕ, ਜਗਸੀਰ ਸਿੰਘ ਕਲਰਕ ਗੈਰ-ਹਾਜ਼ਰ ਪਾਏ ਗਏ।...

ਇਥੇ ਪਡ੍ਹੋ ਪੁਰੀ ਖਬਰ — - http://v.duta.us/M4z9OgAA

📲 Get Gurdaspur News on Whatsapp 💬