[jalandhar] - ਸੁਖਬੀਰ ਬਾਦਲ ਦੀ ਕੈਪਟਨ ਨੂੰ ਚਿਤਾਵਨੀ: ਕੱਟੜਪੰਥੀਆਂ ਦੇ ਪ੍ਰਭਾਵ ਹੇਠ ਅੱਗ ਨਾਲ ਨਾ ਖੇਡਣ
ਜਲੰਧਰ—ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਸੂਬੇ ਵਿਚ ਕੱਟੜਪੰਥੀਆਂ ਨੂੰ ਸਮਰਥਨ ਦੇ ਕੇ ਅੱਗ ਨਾਲ ਖੇਡਣ ਦਾ ਕੰਮ ਨਾ ਕਰਨ। ਕਾਂਗਰਸ ਵਲੋਂ 20 ਸਾਲ ਪਹਿਲਾਂ ਕੀਤੀਆਂ ਗਈਆਂ ਅਜਿਹੀਆਂ ਕੋਸ਼ਿਸ਼ਾਂ ਕਾਰਨ ਹੀ ਪੰਜਾਬ 15 ਸਾਲ ਤੱਕ ਅੱਗ ਦੀ ਭੱਠੀ 'ਚ ਸੜਦਾ ਰਿਹਾ ਸੀ। ਸੁਖਬੀਰ ਨਾਲ ਜਗ ਬਾਣੀ ਦੇ ਪ੍ਰਤੀਨਿਧੀ ਰਮਨਦੀਪ ਸਿੰਘ ਸੋਢੀ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ, ਵਿਧਾਨ ਸਭਾ ਵਿਚ ਅਕਾਲੀ ਦਲ ਦੇ ਸਟੈਂਡ ਅਤੇ ਰਿਪੋਰਟ ਤੋਂ ਬਾਅਦ ਸਿੱਖ ਸੰਗਠਨਾਂ ਨੇ ਅਕਾਲੀ ਦਲ ਪ੍ਰਤੀ ਪਾਏ ਜਾ ਰਹੇ ਗੁੱਸੇ ਦੇ ਨਾਲ-ਨਾਲ ਸੁਖਬੀਰ ਬਾਦਲ ਦੀ ਜਾਇਦਾਦ ਨੂੰ ਲੈ ਕੇ ਵੀ ਸਵਾਲ ਕੀਤੇ। ਸੁਖਬੀਰ ਨੇ ਸਾਰੇ ਸਵਾਲਾਂ ਦਾ ਬੇਬਾਕੀ ਨਾਲ ਜਵਾਬ ਦਿੱਤਾ।...
ਇਥੇ ਪਡ੍ਹੋ ਪੁਰੀ ਖਬਰ — - http://v.duta.us/akv2YQAA