[ludhiana-khanna] - ਭਰਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ 12ਵੀਂ ਦੀ ਵਿਦਿਆਰਥਣ ਨਾਲ ਕਰਦਾ ਰਿਹਾ ਜਬਰ-ਜ਼ਨਾਹ

  |   Ludhiana-Khannanews

ਲੁਧਿਆਣਾ, (ਰਿਸ਼ੀ)- 12ਵੀਂ ਕਲਾਸ ਦੀ ਵਿਦਿਆਰਥਣ ਦੇ ਭਰਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ 21 ਸਾਲਾ ਲਡ਼ਕਾ ਉਸ ਨਾਲ ਜਬਰ-ਜ਼ਨਾਹ ਕਰਦਾ ਰਿਹਾ। ਇਸ ਮਾਮਲੇ ਵਿਚ ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਜਬਰ-ਜ਼ਨਾਹ ਅਤੇ ਪੋਸਕੋ ਐਕਟ ਦਾ ਕੇਸ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਦੀ ਪਛਾਣ ਵਿਪਨ ਕੁਮਾਰ (21) ਨਿਵਾਸੀ ਨੀਵੀਂ ਮੰਗਲੀ ਨੂੰ ਗ੍ਰਿਫਤਾਰ ਕਰ ਲਿਆ ਹੈ। ®ਥਾਣਾ ਇੰਚਾਰਜ ਇੰਸ. ਅਮਨਦੀਪ ਸਿੰਘ ਅਨੁਸਾਰ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ 16 ਸਾਲਾ ਵਿਦਿਆਰਥਣ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਯੂ. ਪੀ. ਦੇ ਰਹਿਣ ਵਾਲੇ ਹੈ ਅਤੇ ਉਕਤ ਦੋਸ਼ੀ ਵੀ ਯੂ. ਪੀ. ਦਾ ਰਹਿਣ ਵਾਲਾ ਹੈ। ਇਥੇ ਫੈਕਟਰੀ ’ਚ ਪ੍ਰਾਈਵੇਟ ਨੌਕਰੀ ਕਰਦਾ ਹੈ ਅਤੇ ਆਪਣੇ ਭਰਾ ਭਰਜਾਈ ਨਾਲ ਰਹਿੰਦਾ ਹੈ। ਇਕ ਹੀ ਪਿੰਡ ਦੇ ਹੋਣ ਕਾਰਨ ਉਨ੍ਹਾਂ ਦੀ ਆਪਸ ਵਿਚ ਜਾਣ-ਪਛਾਣ ਸੀ ਅਤੇ ਇਕ ਦੂਸਰੇ ਦੇ ਘਰ ਆਉਣਾ-ਜਾਣਾ ਸੀ।...

ਇਥੇ ਪਡ੍ਹੋ ਪੁਰੀ ਖਬਰ — - http://v.duta.us/pwvbdgAA

📲 Get Ludhiana-Khanna News on Whatsapp 💬