[tarntaran] - ਦਿਹਾਤੀ ਮਜ਼ਦੂਰ ਸਭਾ ਵੱਲੋਂ ਪਲਾਟਾਂ ਦੀ ਪ੍ਰਾਪਤੀ ਲਈ ਧਰਨਾ 10ਵੇਂ ਦਿਨ ਵੀ ਰਿਹਾ ਜਾਰੀ

  |   Tarntarannews

ਭਿੱਖੀਵਿੰਡ/ਖਾਲਡ਼ਾ, (ਭਾਟੀਆ, ਰਾਜੀਵ)- ਦਿਹਾਤੀ ਮਜ਼ਦੂਰ ਸਭਾ ਵੱਲੋਂ ਪਲਾਟ ਲੈਣ ਸਬੰਧੀ ਪਿੰਡ ਮੱਖੀ ਕਲਾਂ ਵਿਖੇ ਲੱਗਾ ਪੱਕਾ ਧਰਨਾ ਅੱਜ 10 ਵੇਂ ਦਿਨ ਵੀ ਜਾਰੀ ਰਿਹਾ। ਅੱਜ ਦਿਹਾਤੀ ਮਜ਼ਦੂਰ ਸਭਾ ਵੱਲੋਂ ਭਿੱਖੀਵਿੰਡ ਦੇ ਬਾਜ਼ਾਰਾਂ ’ਚ ਰੋਸ ਮਾਰਚ ਕਰ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ ਤੇ ਸਕੱਤਰ ਕਾਮਰੇਡ ਸੰਤੋਖ ਸਿੰਘ ਨੇ ਕਿਹਾ ਕਿ ਪਲਾਟਾਂ ਦੀ ਪ੍ਰਾਪਤੀ ਲਈ ਪਿਛਲੇ 10 ਦਿਨਾਂ ਤੋਂ ਮਜ਼ਦੂਰ ਪੰਚਾਇਤੀ ਜ਼ਮੀਨ ’ਚੋਂ 10-10 ਮਰਲੇ ਦੇ ਪਲਾਟ ਲੈਣ ਲਈ ਬੈਠੇ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਹਲਕਾ ਵਿਧਾਇਕ, ਨਾ ਡਿਪਟੀ ਕਮਿਸ਼ਨਰ ਅਤੇ ਨਾ ਹੀ ਐੱਸ. ਡੀ. ਐੱਮ. ਭਿੱਖੀਵਿੰਡ ਨੇ ਇਨ੍ਹਾਂ ਦੀ ਕੋਈ ਵੀ ਸਾਰ ਲਈ ਹੈ।...

ਇਥੇ ਪਡ੍ਹੋ ਪੁਰੀ ਖਬਰ — - http://v.duta.us/cZOA7wAA

📲 Get Tarntaran News on Whatsapp 💬