[chandigarh] - ਚੋਰੀ ਦੇ ਮੋਟਰਸਾਈਕਲ ’ਤੇ ਸਨੈਚਿੰਗ ਕਰਨ ਵਾਲੇ ਦੋ ਨੌਜਵਾਨ ਗ੍ਰਿਫਤਾਰ

  |   Chandigarhnews

ਚੰਡੀਗਡ਼੍ਹ, (ਸੁਸ਼ੀਲ)- ਮੋਟਰਸਾਈਕਲ ਚੋਰੀ ਕਰ ਕੇ ਟ੍ਰਾਈਸਿਟੀ ’ਚ ਸਨੈਚਿੰਗ ਕਰਨ ਵਾਲੇ ਗਿਰੋਹ ਦੇ ਦੋ ਮੈਬਰਾਂ ਨੂੰ ਕ੍ਰਾਈਮ ਬ੍ਰਾਂਚ ਨੇ ਸੈਕਟਰ 42/43/52/52 ਦੇ ਚੌਕ ’ਚ ਨਾਕਾ ਲਾ ਕੇ ਦਬੋਚ ਲਿਆ। ਮੁਲਜ਼ਮਾਂ ਦੀ ਪਛਾਣ ਮੋਹਾਲੀ ਦੇ ਬਡਮਾਜਰਾ ਨਿਵਾਸੀ ਰਣਜੀਤ ਯਾਦਵ ਤੇ ਯੂ. ਪੀ. ਦੇ ਅਮੇਠੀ ਨਿਵਾਸੀ ਦੁਸ਼ਯੰਤ ਵਜੋਂ ਹੋਈ। ਪੁਲਸ ਨੇ ਦੋਸ਼ੀਆਂ ਕੋਲੋਂ ਦੋ ਮੋਬਾਇਲ ਤੇ ਇਕ ਚੋਰੀ ਦੀ ਮੋਟਰਸਈਕਲ ਬਰਾਮਦ ਕੀਤੀ। ਇਸ ਤੋਂ ਇਲਾਵਾ ਪੁਲਸ ਨੇ ਇਕ ਹੋਰ ਮੋਟਰਸਾਈਕਲ ਬਰਾਮਦ ਕੀਤੀ, ਜੋ ਉਨ੍ਹਾਂ ਨੇ ਮੋਹਾਲੀ ਤੋਂ ਚੋਰੀ ਕੀਤੀ ਸੀ। ਕ੍ਰਾਈਮ ਬ੍ਰਾਂਚ ਨੇ ਦੋਵਾਂ ਖਿਲਾਫ ਸੈਕਟਰ-36 ਪੁਲਸ ਥਾਣੇ ’ਚ ਮਾਮਲਾ ਦਰਜ ਕਰਵਾ ਕੇ ਉਨ੍ਹਾਂ ਨੂੰ ਜ਼ਿਲਾ ਅਦਾਲਤ ’ਚ ਪੇਸ਼ ਕੀਤਾ। ਉੱਥੋਂ ਅਦਾਲਤ ਨੇ ਦੋਵਾਂ ਨੂੰ 14 ਦਿਨ ਦੀ ਕਾਨੂੰਨੀ ਹਿਰਾਸਤ ’ਚ ਭੇਜ ਦਿੱਤਾ।...

ਫੋਟੋ - http://v.duta.us/nzqfiQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/RlT72QAA

📲 Get Chandigarh News on Whatsapp 💬