[chandigarh] - ਸਾਊਦੀ ਅਰਬ ’ਚ ਫਸੇ ਪੰਜਾਬੀਆਂ ਨੂੰ ਬਚਾਉਣ ਲਈ ਅੱਗੇ ਆਈ ਸਰਕਾਰ

  |   Chandigarhnews

ਚੰਡੀਗਡ਼੍ਹ (ਅਸ਼ਵਨੀ)- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੇ ਸਾਊਦੀ ਅਰਬ ਵਿਚ ਬਿਨਾਂ ਪਾਸਪੋਰਟ ਅਤੇ ਵੀਜ਼ਿਆਂ ਤੋਂ ਖੱਜਲ ਖੁਆਰ ਹੋ ਰਹੇ ਉਹਨਾਂ ਇੱਕ ਹਜ਼ਾਰ ਪੰਜਾਬੀਆਂ ਸਮੇਤ 3 ਹਜ਼ਾਰ ਭਾਰਤੀ ਕਾਮਿਆਂ ਨੂੰ ਲੋਡ਼ੀਂਦੀ ਸਹਾਇਤਾ ਪ੍ਰਦਾਨ ਕਰ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਾਮਿਆਂ ਲਈ ਬਦਲਵੇਂ ਰੁਜ਼ਗਾਰ ਦਾ ਵੀ ਪ੍ਰਬੰਧ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਬੀਬੀ ਬਾਦਲ ਨੇ ਕਿਹਾ ਕਿ ਇਸ ਸੰਬੰਧੀ ਉਨ੍ਹਾਂ ਨੂੰ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਚਿੱਠੀ ਮਿਲੀ ਹੈ।

ਉਨ੍ਹਾਂ ਕਿਹਾ ਕਿ ਬੀਬੀ ਸਵਰਾਜ ਨੇ ਉਨ੍ਹਾਂ ਨੂੰ ਇਹ ਵੀ ਯਕੀਨ ਦਿਵਾਇਆ ਹੈ ਕਿ ਭਾਰਤੀ ਮਿਸ਼ਨ ਵੱਲੋਂ ਰਿਆਦ ਵਿਚ 13 ਉਸਾਰੀ ਕੈਂਪਾਂ ਦਾ ਦੌਰਾ ਕੀਤਾ ਜਾ ਰਿਹਾ ਹੈ, ਜਿੱਥੇ ਕਾਮਿਆਂ ਨੂੰ ਰੱਖਿਆ ਗਿਆ ਹੈ। ਇਹ ਮਿਸ਼ਨ ਉਨ੍ਹਾਂ ਦੀ ਦੇਖਭਾਲ ਖਾਸ ਕਰਕੇ ਲੋਡ਼ਵੰਦਾਂ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕਰਵਾਏਗਾ।...

ਫੋਟੋ - http://v.duta.us/tolD8QAA

ਇਥੇ ਪਡ੍ਹੋ ਪੁਰੀ ਖਬਰ — - http://v.duta.us/tWPr-wAA

📲 Get Chandigarh News on Whatsapp 💬