[hoshiarpur] - ਨਸ਼ੇ ਵਾਲੇ ਪਾਊਡਰ ਤੇ ਕੈਪਸੂਲਾਂ ਸਮੇਤ 2 ਕਾਬੂ

  |   Hoshiarpurnews

ਟਾਂਡਾ ਉਡ਼ਮੁਡ਼, (ਪੰਡਤ, ਮੋਮੀ)- ਟਾਂਡਾ ਪੁਲਸ ਨੇ ਅੱਜ ਦਾਰਾਪੁਰ ਬਾਈਪਾਸ ਨਜ਼ਦੀਕ ਇਕ ਵਿਅਕਤੀ ਨੂੰ 25 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕੀਤਾ ਹੈ। ਏ. ਐੱਸ. ਆਈ. ਭੁਪਿੰਦਰ ਸਿੰਘ ਦੀ ਟੀਮ ਵੱਲੋਂ ਗਸ਼ਤ ਦੌਰਾਨ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਪਰਮਜੀਤ ਸਿੰਘ ਪੰਮਾ ਪੁੱਤਰ ਕਰਮ ਸਿੰਘ ਨਿਵਾਸੀ ਦਾਰਾਪੁਰ ਦੇ ਰੂਪ ’ਚ ਹੋਈ ਹੈ। ਪੁਲਸ ਨੇ ਉਕਤ ਵਿਅਕਤੀ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹੁਸ਼ਿਆਰਪੁਰ, (ਅਸ਼ਵਨੀ)-ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਸਿਟੀ ਪੁਲਸ ਨੇ ਇਕ ਨੌਜਵਾਨ ਰਾਜ ਕੁਮਾਰ ਉਰਫ ਰਾਜੂ ਵਾਸੀ ਮੁਹੱਲਾ ਪ੍ਰੇਮਗਡ਼੍ਹ ਦੇ ਕਬਜ਼ੇ ’ਚੋਂ ਨਸ਼ੇ ਵਾਲੇ ਕੈਪਸੂਲ ਬਰਾਮਦ ਕੀਤੇ ਹਨ।...

ਫੋਟੋ - http://v.duta.us/QlyaxAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/K8TuZQAA

📲 Get Hoshiarpur News on Whatsapp 💬