[kapurthala-phagwara] - ਬਸਪਾ ਆਗੂਅਾਂ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ

  |   Kapurthala-Phagwaranews

ਸੁਲਤਾਨਪੁਰ ਲੋਧੀ, (ਧੀਰ)- ਦੇਸ਼ ਦੀਆਂ ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੀਆਂ ਸਿਆਸੀ ਪਾਰਟੀਆਂ ਦਲਿਤਾਂ ਤੇ ਗਰੀਬ ਲੋਕਾਂ ਦੀਆਂ ਵੋਟਾਂ ਲੈ ਕੇ ਸਰਕਾਰਾਂ ਬਣਾਉਂਦੀਆਂ ਹਨ ਪਰ ਉਨ੍ਹਾਂ ਦੇ ਹੱਕ ਉਨ੍ਹਾਂ ਨੂੰ ਨਹੀਂ ਦੇ ਸਕਦੀਆਂ। ਇਹ ਸ਼ਬਦ ਬਲਵੰਤ ਸਿੰਘ ਸੁਲਤਾਨਪੁਰੀ ਨੇ ਤਲਵੰਡੀ ਚੌਕ ਸੁਲਤਾਨਪੁਰ ਲੋਧੀ ਵਿਖੇ ਪਾਰਟੀ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਦਲਿਤਾਂ ਤੇ ਪਛਡ਼ੀਆਂ ਸ਼੍ਰੇਣੀਆਂ ਦੇ ਲੋਕਾਂ ਨਾਲ ਵੋਟਾਂ ਲੈਣ ਲਈ ਬਹੁਤ ਸਾਰੇ ਵਾਅਦੇ ਕੀਤੇ ਜਾਂਦੇ ਹਨ ਤੇ ਬਾਅਦ ’ਚ ਪਾਰਟੀਆਂ ਇਨ੍ਹਾਂ ’ਤੇ ਕਦੇ ਅਮਲ ਨਹੀਂ ਕਰਦੀਆਂ । ਪੰਜਾਬ ਦੀ ਕੈਪਟਨ ਸਰਕਾਰ ਨੇ ਵੀ ਚੋਣਾਂ ਤੋਂ ਪਹਿਲਾਂ ਦਲਿਤਾਂ ਤੇ ਗਰੀਬ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਪਰ ਅਜੇ ਤਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।...

ਫੋਟੋ - http://v.duta.us/6sHXcwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/2yFLRQAA

📲 Get Kapurthala-Phagwara News on Whatsapp 💬