[amritsar] - ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਚਾਇਤਾਂ ਆਪਣੇ ਪਿੰਡਾਂ ’ਚ ਵੱਧ ਚਡ਼੍ਹ ਕੇ ਵਿਕਾਸ ਕਰਨ : ਹਰਨਾਮ ਸਿੰਘ ਖਾਲਸਾ

  |   Amritsarnews

ਅੰਮ੍ਰਿਤਸਰ (ਪਾਲ)-ਸਰਕਲ ਮਹਿਤਾ ਦੀ ਹਦੂਦ ਅੰਦਰ ਆਉਂਦੇ ਵੱਖ-ਵੱਖ ਪਿੰਡਾਂ ਦੀ ਨਵੀਆਂ ਬਣੀਆਂ ਪੰਚਾਇਤਾਂ ਦੇ ਸਨਮਾਨ ਤੇ ਜਿੱਤ ਦੇ ਸ਼ੁਕਰਾਨੇ ਵਜੋਂ ਅੱਜ ਇੱਥੇ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਹੈੱਡ ਕੁਆਰਟਰ ਗੁ. ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼ੁਕਰਾਨਾ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਹਾਜ਼ਰ ਸਰਪੰਚਾਂ ਤੇ ਪੰਚਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਆਖੰਡ ਪਾਠ ਦੇ ਅੱਜ ਭੋਗ ਪਾਏ ਗਏ ਤੇ ਟਕਸਾਲ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਸ਼ਬਦ ਕੀਰਤਨ ਸਰਵਨ ਕਰਾਇਆ। ਉਪਰੰਤ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਮੁੱਖ ਵਾਕ ਦੀ ਵਿਆਖਿਆ ਕਰਦਿਆਂ ਸੰਗਤਾਂ ਨਾਲ ਸ਼ਬਦ ਵੀਚਾਰ ਦੀ ਸਾਂਝ ਪਾਈ। ਉਨ੍ਹਾਂ ਨੇ ਸਮੁੱਚੀਆਂ ਪੰਚਾਇਤਾਂ ਨੂੰ ਜਿੱੱਤ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਪਾਰਟੀਬਾਜ਼ੀ ਤੋਂ ਉੱਠ ਕੇ ਆਪਣੇ ਆਪਣੇ ਪਿੰਡਾਂ ਦੇ ਵਿਕਾਸ ਲਈ ਹੰਭਲਾ ਮਾਰਨ ਤੇ ਪਿੰਡ ਵਾਸੀਆਂ ਦੇ ਭਲੇ ਲਈ ਵੱਧ ਚਡ਼੍ਹ ਕੇ ਕੰਮ ਕਰਨ। ਇਸ ਮੌਕੇ ਪਿੰਡ ਮਹਿਤਾ ਵੱਲੋਂ ਸਰਪੰਚ ਕਸ਼ਮੀਰ ਸਿੰਘ ਕਾਲਾ, ਸਰਪੰਚ ਹਰਜਿੰਦਰ ਸਿੰਘ ਚੌਂਕ ਮਹਿਤਾ, ਸਰਪੰਚ ਗੁਰਮੀਤ ਸਿੰਘ ਨੰਗਲੀ ਕਲਾਂ, ਸਰਪੰਚ ਮਨਦੀਪ ਸਿੰਘ ਸੋਨਾ ਖੱਬੇ ਰਾਜਪੂਤਾਂ, ਸਰਪੰਚ ਮਾ. ਗੁਰਬਖਸ਼ ਸਿੰਘ ਜਲਾਲ, ਗੁਰਧਿਆਨ ਸਿੰਘ ਸੰਤ ਗੁਰਬਚਨ ਸਿੰਘ ਨਗਰ, ਸਰਪੰਚ ਬਲਜਿੰਦਰ ਸਿੰਘ ਦਬੁਰਜ਼ੀ, ਸਰਪੰਚ ਸਲਵਿੰਦਰ ਸਿੰਘ ਟੋਨਾ ਮਹਿਸਮਪੁਰ, ਸਰਪੰਚ ਬੀਬੀ ਲਖਵਿੰਦਰ ਕੌਰ ਕੁਹਾਟਵਿੰਡ, ਸਰਪੰਚ ਹਰਦੇਵ ਸਿੰਘ ਨੰਗਲੀ ਖੁਰਦ, ਪ੍ਰਿਤਪਾਲ ਸਿੰਘ ਬਲਾਕ ਸੰਮਤੀ ਮੈਂਬਰ ਮਹਿਤਾ ਆਦਿ ਤੋਂ ਇਲਾਵਾ ਪੰਚਾਇਤ ਮੈਂਬਰ ਸੁਖਦੇਵ ਸਿੰਘ, ਸਤਨਾਮ ਸਿੰਘ, ਸੁਰਿੰਦਰ ਸਿੰਘ, ਮੱਸਾ ਸਿੰਘ, ਕੁਲਬੀਰ ਸਿੰਘ, ਕੁਲਵੰਤ ਕੌਰ, ਦਲਬੀਰ ਕੌਰ, ਬਲਜਿੰਦਰ ਕੌਰ, ਰਵਿੰਦਰ ਕੌਰ, (ਮਹਿਤਾ), ਰਮਨਬੀਰ ਸਿੰਘ ਲੱਧਾਮੁੰਡਾ, ਕੁਲਦੀਪ ਸਿੰਘ ਪੁਰਬਾ, ਹਰਮਨਦੀਪ ਸਿੰਘ, ਰਾਜਪਾਲ ਸਿੰਘ ਰਾਜੂ, ਕਮਲਜੀਤ ਸਿੰਘ ਟੀਟੂ, ਤੀਰਥ ਸਿੰਘ, ਗੁਰਮੁੱਖ ਸਿੰਘ, ਅਮਰ ਰਾਵਤ (ਚੌਕ ਮਹਿਤਾ), ਵੀਰ ਕੌਰ, ਰਾਜਬੀਰ ਕੌਰ, ਸੰਦੀਪ ਕੌਰ, ਬਲਵਿੰਦਰ ਕੌਰ, ਮਨਜੀਤ ਕੌਰ, ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ, ਸੁਖਦੇਵ ਸਿੰਘ (ਸੰਤ ਗੁਰਬਚਨ ਸਿੰਘ ਨਗਰ) ,ਗੁਰਬਖਸ਼ ਸਿੰਘ, ਨਿਸ਼ਾਨ ਸਿੰਘ, ਸਤਨਾਮ ਸਿੰਘ, ਸੁਰਜਨ ਸਿੰਘ, ਪ੍ਰਗਟ ਸਿੰਘ, ਦਰਸ਼ਨ ਸਿੰਘ, ਸਤਨਾਮ ਸਿੰਘ ਸੱਤਾ (ਨੰਗਲੀ ਕਲਾਂ), ਬਲਕਾਰ ਸਿੰਘ , ਸਤਨਾਮ ਸਿੰਘ, ਕੈਪਟਨ ਸਿੰਘ, ਬਲਕਾਰ ਸਿੰਘ, ਰਣਜੀਤ ਸਿੰਘ, ਕੰਵਲਜੀਤ ਸਿੰਘ (ਮਹਿਸਮਪੁਰ), ਸੁਖਵਿੰਦਰ ਸਿੰਘ, ਵੀਰ ਸਿੰਘ, ਰਾਜਵਿੰਦਰ ਸਿੰਘ, ਤਰਸੇਮ ਸਿੰਘ, ਕੇਵਲ ਸਿੰਘ, ਬਲਵਿੰਦਰ ਸਿੰਘ, ਸੁੱਚਾ ਸਿੰਘ, ਮੂਰਤਾ ਸਿੰਘ, ਹਰਜਿੰਦਰ ਸਿੰਘ, ਮੋਹਣ ਸਿੰਘ (ਖੱਬੇ ਰਾਜਪੂਤਾਂ), ਰਾਜਵਿੰਦਰ ਕੌਰ, ਜਸਪਾਲ ਸਿੰਘ ਸ਼ਾਹ, ਹਰਦੇਵ ਸਿੰਘ, ਬਲਦੇਵ ਸਿੰਘ, ਪ੍ਰਗਟ ਸਿੰਘ, ਸਤਨਾਮ ਸਿੰਘ (ਘੁਹਾਟਵਿੰਡ ਹਿੰਦੂਆਂ), ਕੁਲਵੰਤ ਸਿੰਘ, ਕੁਲਦੀਪ ਸਿੰਘ, ਅਵਤਾਰ ਸਿੰਘ, ਰਮਿੰਦਰਜੀਤ ਸਿੰਘ, ਬਲਦੇਵ ਸਿੰਘ, ਬਲਰਾਜ ਕੌਰ, ਪਵਨਪ੍ਰੀਤ ਕੌਰ, ਰੀਤੂ ਕੌਰ, ਬਲਜਿੰਦਰ ਕੌਰ (ਪਿੰਡ ਜਲਾਲ), ਪਾਲ ਸਿੰਘ, ਜ਼ੋਰਾਵਰ ਸਿੰਘ, ਸ਼ਰਨਜੀਤ ਕੌਰ, ਬਲਵਿੰਦਰ ਕੌਰ (ਨੰਗਲੀ ਖੁਰਦ), ਗੁਰਪਾਲ ਕੌਰ, ਜਸਬੀਰ ਕੌਰ, ਅਵਤਾਰ ਸਿੰਘ, ਹਰਮਨਦੀਪ ਸਿੰਘ, ਰਣਜੀਤ ਸਿੰਘ (ਦਬੁਰਜੀ) ਆਦਿ ਨੂੰ ਸਿਰਪਾਓ ਦੀ ਬਖਸ਼ਿਸ਼ ਕੀਤੀ ਗਈ।ਇਸ ਮੌਕੇ ਜਥੇਦਾਰ ਅਜੀਤ ਸਿੰਘ ਮੁੱਖੀ ਤਰਨਾ ਦਲ, ਬਾਪੂ ਮਹਿੰਦਰ ਸਿੰਘ, ਪ੍ਰਿੰ. ਗੁਰਦੀਪ ਸਿੰਘ ਜਲਾਲ, ਇੰਦਰਜੀਤ ਸਿੰਘ ਕਾਕੂ, ਜਥੇ ਹਰਦਿਆਲ ਸਿੰਘ, ਅਜੀਤ ਸਿੰਘ ਪ੍ਰਧਾਨ, ਮੋਹਕਮ ਸਿੰਘ ਜੱਜ , ਜਤਿੰਦਰ ਸਿੰਘ ਲੱਧਾਮੁੰਡਾ, ਤੇਜਿੰਦਰ ਸਿੰਘ ਲਾਡੀ, ਬਲਦੇਵ ਸਿੰਘ ਅਠਵਾਲ, ਮਹਿੰਦਰਪਾਲ ਸਿੰਘ, ਰਵੀ ਦਬੁਰਜ਼ੀ, ਸੁਖਨਪਾਲ ਸਿੰਘ ਬੱਲ, ਰਜਿੰਦਰ ਸਿੰਘ ਸ਼ਾਹ, ਹਰਜਿੰਦਰ ਸਿੰਘ ਘੁਹਾਟਵਿੰਡ, ਬੱਬੂ ਪ੍ਰਧਾਨ, ਡਾ. ਕਸ਼ਮੀਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ।

ਫੋਟੋ - http://v.duta.us/1tJD3gAA

ਇਥੇ ਪਡ੍ਹੋ ਪੁਰੀ ਖਬਰ — - http://v.duta.us/OOFgxwAA

📲 Get Amritsar News on Whatsapp 💬