[chandigarh] - ਲੋਕ ਭਲਾਈ ਸਕੀਮਾਂ ਤੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਕੀਤਾ ਜਾਵੇ ਮੁਕੰਮਲ : ਮੁੱਖ ਮੰਤਰੀ

  |   Chandigarhnews

ਚੰਡੀਗੜ੍ਹ, (ਅਸ਼ਵਨੀ)— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਉਨ੍ਹਾਂ ਦੀ ਸਰਕਾਰ ਵਲੋਂ ਕੀਤੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਅਤੇ ਲੋਕਾਂ ਨਾਲ ਰਾਬਤਾ ਵਧਾਉਣ ਲਈ ਜੁੱਟ ਜਾਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਅਦਿਆਂ ਸਦਕਾ ਹੀ ਉਨ੍ਹਾਂ ਦੀ ਸਰਕਾਰ 22 ਮਹੀਨੇ ਪਹਿਲਾਂ ਸੱਤਾ 'ਚ ਆਈ ਸੀ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਕਿਸੇ ਕਿਸਮ ਦੀ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਲਈ ਸਰਕਾਰ ਤਿਆਰ ਹੈ।...

ਫੋਟੋ - http://v.duta.us/JSjtvAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/V1SYJwAA

📲 Get Chandigarh News on Whatsapp 💬