[gurdaspur] - ਮਰਦਾਂ ਦੀ ਬਜਾਏ ਔਰਤਾਂ ਨੇ ਨਾਜਾਇਜ਼ ਸ਼ਰਾਬ ਦੇ ਧੰਦੇ ਦੀ ਸੰਭਾਲੀ ਕਮਾਨ

  |   Gurdaspurnews

ਗੁਰਦਾਸਪੁਰ (ਵਿਨੋਦ) : ਜ਼ਿਲਾ ਪੁਲਸ ਗੁਰਦਾਸਪੁਰ ਤੇ ਜ਼ਿਲਾ ਪੁਲਸ ਬਟਾਲਾ ਵਲੋਂ ਸ਼ਰਾਬ ਦਾ ਨਾਜਾਇਜ਼ ਨਿਰਮਾਣ ਅਤੇ ਵੇਚਣ ਵਾਲਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਰੱਖੀ ਹੈ ਅਤੇ ਪ੍ਰਤੀਦਿਨ ਵੱਡੀ ਗਿਣਤੀ 'ਚ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਨੂੰ ਜੇਲਾਂ 'ਚ ਭੇਜਿਆ ਜਾ ਰਿਹਾ ਹੈ। ਇੰਨਾ ਸਭ ਕੁਝ ਹੋਣ ਦੇ ਬਾਵਜੂਦ ਪੰਜਾਬ ਦੇ ਮੰਤਰੀ, ਵਿਧਾਇਕ ਤੇ ਜ਼ਿਲਾ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਨਸ਼ੇ ਵਿਰੁੱਧ ਕੀਤੀ ਜਾ ਰਹੀ ਬਿਆਨਬਾਜ਼ੀ ਦੇ ਬਾਵਜੂਦ ਜ਼ਿਲਾ ਪੁਲਸ ਗੁਰਦਾਸਪੁਰ ਤੇ ਜ਼ਿਲਾ ਪੁਲਸ ਬਟਾਲਾ ਦੇ ਕੁਝ ਵਿਸ਼ੇਸ਼ ਪਿੰਡ ਜੋ ਸ਼ਰਾਬ ਦੇ ਕਾਰੋਬਾਰ ਲਈ ਬਦਨਾਮ ਹਨ, 'ਚ ਸ਼ਰਾਬ ਦਾ ਇਹ ਦੋ ਨੰਬਰ ਦਾ ਧੰਦਾ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ।...

ਫੋਟੋ - http://v.duta.us/-dpy7wAA

ਇਥੇ ਪਡ੍ਹੋ ਪੁਰੀ ਖਬਰ — - http://v.duta.us/t9E1XAAA

📲 Get Gurdaspur News on Whatsapp 💬