[moga] - 'ਦੁੱਧ ਚੁਆਈ ਮੁਕਾਬਲੇ' 'ਚ ਮੋਗਾ ਦੀ ਗਾਂ ਨੇ ਮਾਰੀ ਬਾਜ਼ੀ

  |   Moganews

ਚੰਡੀਗੜ੍ਹ (ਅਸ਼ਵਨੀ) : ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਸੂਬੇ ਦੇ ਸਾਰੇ ਜ਼ਿਲਿਆਂ 'ਚ ਉੱਤਮ ਪਸ਼ੂ ਧਨ ਦੀ ਪਛਾਣ ਤੇ ਦੁੱਧ ਦੀ ਪੈਦਾਵਾਰ ਵਧਾਉਣ ਦੇ ਮੰਤਵ ਨਾਲ ਮਹੀਨਾਵਾਰ ਬਲਾਕ ਪੱਧਰੀ 'ਦੁੱਧ ਚੁਆਈ ਮੁਕਾਬਲੇ' ਸ਼ੁਰੂ ਕੀਤੇ ਗਏ । ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਦਸੰਬਰ ਦੇ ਦੇਸੀ ਨਸਲ ਦੀ ਗਾਂ ਐੱਚ. ਐੱੱਫ. ਦੇ ਦੁੱਧ ਚੁਆਈ ਮੁਕਾਬਲਿਆਂ 'ਚ ਮੋਗਾ ਦੇ ਪਿੰਡ ਨੂਰਪੁਰ ਹਕੀਮਾਂ ਦੇ ਹਰਪ੍ਰੀਤ ਸਿੰਘ ਦੀ ਗਾਂ 68.14 ਕਿਲੋ ਦੁੱਧ ਦੇ ਕੇ ਜੇਤੂ ਰਹੀ। ਮੁਰਾ ਮੱਝ ਦੇ ਨਸਲ ਮੁਕਾਬਲਿਆਂ 'ਚ ਜਲੰਧਰ ਦੇ ਹਰਵਿੰਦਰਜੀਤ ਸਿੰਘ ਦੀ ਮੱਝ 25.04 ਕਿਲੋ ਦੁੱਧ ਦੇ ਕੇ ਜੇਤੂ ਰਹੀ।...

ਫੋਟੋ - http://v.duta.us/DZWl4QAA

ਇਥੇ ਪਡ੍ਹੋ ਪੁਰੀ ਖਬਰ — - http://v.duta.us/yxUAPQAA

📲 Get Moga News on Whatsapp 💬