[sangrur-barnala] - ਸਕੂਲ ਦੇ ਨਵੇੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਕ ਸਮਾਗਮ ਕਰਵਾਇਆ

  |   Sangrur-Barnalanews

ਸੰਗਰੂਰ (ਅਨੀਸ਼)-ਇਲਾਕੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਗੁਰੂ ਤੇਗ ਬਹਾਦਰ ਐਜੂਕੇਸ਼ਨ ਤੇ ਚੈਰੀਟੇਬਲ ਸੋਸਾਇਟੀ ਸਲੇਮਪੁਰ ਵਲੋਂ ਨਵੇਂ ਖੋਲ੍ਹੇ ਸਕੂਲ ਗਿਆਂਸ਼ ਗਲੋਬਲ ਸਕੂਲ ਦੇ ਨਵੇੇਂ ਸੈਸ਼ਨ ਦੀ ਸ਼ੁਰੂਆਤ ਧਾਰਮਕ ਸਮਾਗਮ ਕਰਵਾ ਕੇ ਕੀਤੀ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਧਾਰਮਕ ਸਮਾਗਮ ’ਚ ਹਲਕਾ ਬਰਨਾਲਾ ਦੇ ਵਿਧਾਇਕ ਮੀਤ ਹੇਅਰ, ਹਲਕਾ ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਧਰਮ ਪਤਨੀ ਸਿਮਰਤ ਕੌਰ ਖੂੰਗਡ਼ਾ, ਸੰਤ ਬਲਵੀਰ ਸਿੰਘ ਘੁੰਨਸ, ਸਿੱਖ ਬੁੱਧੀਜੀਵੀ ਮੰਚ ਦੇ ਪ੍ਰਧਾਨ ਮਾ. ਹਰਬੰਸ ਸਿੰਘ ਸ਼ੇਰਪੁਰ, ਧਾਰਮਕ ਸ਼ਖਸੀਅਤ ਸੰਤ ਬਾਬਾ ਹਾਕਮ ਸਿੰਘ ਗੰਡੇਵਾਲ, ਸਾਬਕਾ ਚੇਅਰਮੈਨ ਬਲਵੰਤ ਸਿੰਘ ਮੀਮਸਾ, ਪ੍ਰਿੰਸੀਪਲ ਮਧੂਸੂਧਨ, ਪਰਮਿੰਦਰ ਸਿੰਘ ਪੁੰਨੂੰ ਕਾਤਰੋਂ, ਦਲਵੀਰ ਸਿੰਘ ਢਿੱਲੋਂ, ਗੁਰਲਾਲ ਸਿੰਘ ਸਲੇਮਪੁਰ, ਦੀਦਾਰ ਸਿੰਘ ਰੰਗੀਆਂ, ਦਲਵੀਰ ਸਿੰਘ, ਜਸਪਾਲ ਸਿੰਘ ਜੱਗੀ, ਚਮਕੌਰ ਸਿੰਘ ਕੁੰਬਡ਼ਵਾਲ, ਕੁਲਦੀਪ ਸਿੰਘ ਸਲੇਮਪੁਰ, ਹਰਮਹਿੰਦਰ ਸਿੰਘ, ਗਰੀਬ ਸਿੰਘ ਛੰਨਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਨੇ ਹਿੱਸਾ ਲਿਆ । ਇਸ ਮੌਕੇ ਪ੍ਰਿੰਸੀਪਲ ਮਧੂਸੂਧਨ ਨੇ ਕਿਹਾ ਕਿ ਇਹ ਸਕੂਲ ਬੱਚਿਆਂ ਨੂੰ ਨਵੀਂ ਟੈਕਨਾਲੋਜੀ, ਉਚ ਕੁਆਲਿਟੀ ਸਿੱਖਿਆ ਪ੍ਰਦਾਨ ਕਰਨ ਲਈ ਖੋਲ੍ਹਿਆ ਗਿਆ ਹੈ। ਸਕੂਲ ਦੇ ਪ੍ਰਬੰਧਕ ਜਗਦੇਵ ਸਿੰਘ ਸਲੇਮਪੁਰ, ਹਰੀ ਸਿੰਘ, ਮਨਜੀਤ ਸਿੰਘ, ਕੇਸਰ ਸਿੰਘ, ਰਾਜਵਿੰਦਰ ਸਿੰਘ ਅਟਵਾਲ, ਤ੍ਰਿਸ਼ਨ ਸਿੰਘ ਅਟਵਾਲ ਆਦਿ ਆਗੂਆਂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ।

ਫੋਟੋ - http://v.duta.us/oLm2rAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/G0RtIAAA

📲 Get Sangrur-barnala News on Whatsapp 💬