ਇਕ ਕਿਲੋਗ੍ਰਾਮ ਅਫੀਮ ਤੇ ਡੋਡੇ ਚੂਰਾ ਪੋਸਤ ਸਮੇਤ ਦੋ ਕਾਬੂ

  |   Jalandharnews

ਜਲੰਧਰ (ਸੋਨੂੰ)- ਥਾਣਾ ਫਿਲੌਰ ਅਤੇ ਐਂਟੀ ਨਾਰਕੋਟਿਕ ਸੈਲ ਦੀ ਟੀਮ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਸਤਲੁਜ ਪੁੱਲ ਨੇੜੇ ਨਾਕੇਬੰਦੀ ਦੌਰਾਨ ਕਾਰ ਨੰਬਰ (ਪੀ. ਬੀ. 08 ਬੀ. ਐੱਸ 9258) 'ਚੋਂ 6 ਬੋਰੀਆਂ 'ਚੋਂ 100 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਕੀਤਾ ਗਿਆ। ਇਸ ਦੌਰਾਨ ਦੋ ਵਿਅਕਤੀ ਵੀ ਕਾਬੂ ਕੀਤੇ ਗਏ ਹਨ। ਡੀ. ਐੱਸ. ਪੀ. ਦਵਿੰਦਰ ਅੱਤਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ।

ਕਾਰ ਸਵਾਰ ਪੁਲਸ ਨੂੰ ਦੇਖ ਕੇ ਪਹਿਲਾ ਹੀ ਰੁਕ ਗਏ ਸਨ, ਜਿਨ੍ਹਾਂ 'ਚੋਂ 2 ਵਿਅਕਤੀ ਫਰਾਰ ਹੋ ਗਏ ਜਦਕਿ 1 ਨੂੰ ਕਾਬੂ ਕਰ ਲਿਆ ਗਿਆ। ਇਸੇ ਤਰ੍ਹ੍ਹਾਂ ਲੁਧਿਆਣਾ ਸਾਈਡ ਵੱਲੋਂ ਆ ਰਹੇ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 1 ਕਿੱਲੋਗ੍ਰਾਮ ਅਫੀਮ ਬਰਾਮਦ ਹੋਈ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਰਹੀਮ ਮੂੰਦੀਨ ਵਜੋਂ ਹੋਈ ਹੈ, ਜਿਨ੍ਹਾਂ ਥਿਲਾਫ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।

ਫੋਟੋ - http://v.duta.us/EGoR4AAA

ਇਥੇ ਪਡ੍ਹੋ ਪੁਰੀ ਖਬਰ - - http://v.duta.us/FaqlLgAA

📲 Get Jalandhar News on Whatsapp 💬