ਹਰਿਆਣਾ 'ਚ ਬਣੇਗੀ ਭਾਜਪਾ ਦੀ ਸਰਕਾਰ, ਸਹੁੰ ਚੁੱਕ ਸਮਾਰੋਹ 'ਚ 'ਵਿਸ਼ੇਸ਼ ਮਹਿਮਾਨ' ਹੋਣਗੇ ਸੁਖਬੀਰ

  |   Chandigarhnews

ਚੰਡੀਗੜ੍ਹ- ਭਾਜਪਾ ਨੇਤਾ ਤਰੁਣ ਚੁੱਘ ਨੇ ਸੋਮਵਾਰ ਨੂੰ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਹਰਿਆਣਾ 'ਚ ਸਰਕਾਰ ਬਣਾਏਗੀ ਅਤੇ ਸੁਖਬੀਰ ਸਿੰਘ ਬਾਦਲ 'ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਸਹੁੰ ਚੁੱਕ ਸਮਾਰੋਹ 'ਚ ਸ਼੍ਰੋਮਣੀ ਅਕਾਲੀ ਦਲ ਮੁਖੀ ਨੂੰ 'ਵਿਸ਼ੇਸ਼ ਮਹਿਮਾਨ' ਵਜੋਂ ਸੱਦਾ ਦਿੱਤਾ ਜਾਵੇਗਾ। ਰਾਜਗ 'ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਵਿਧਾਨ ਸਭਾ ਚੋਣਾਂ ਇਕੱਲੇ ਲੜ ਰਿਹਾ ਹੈ। ਬਾਦਲ ਨੇ ਐਤਵਾਰ ਨੂੰ ਭਾਜਪਾ 'ਤੇ ਹਮਲਾ ਕੀਤਾ ਸੀ ਅਤੇ ਦਾਅਵਾ ਕੀਤਾ ਕਿ ਜੋ ਲੋਕ ਸਰਕਾਰ ਬਣਾਉਣ ਦੀ ਉਮੀਦ ਕਰ ਰਹੇ ਹਨ, ਉਹ ਵਿਰੋਧੀ ਧਿਰ 'ਚ ਬੈਠਣਗੇ। ਚੁਘ ਨੇ ਕਿਹਾ ਕਿ ਆਉਣ ਵਾਲੀ ਵਿਧਾਨ ਸਭਾ ਚੋਣਾਂ 'ਚ ਭਗਵਾ ਦਲ 75 ਤੋਂ ਵਧ ਸੀਟਾਂ 'ਤੇ ਜਿੱਤ ਹਾਸਲ ਕਰੇਗਾ।...

ਫੋਟੋ - http://v.duta.us/egW0ogAA

ਇਥੇ ਪਡ੍ਹੋ ਪੁਰੀ ਖਬਰ - - http://v.duta.us/bHtM-AAA

📲 Get Chandigarh News on Whatsapp 💬