550ਵੇਂ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ 'ਚ ਲੱਗਣਗੇ Cctv ਕੈਮਰੇ

  |   Punjabnews

ਸੁਲਤਾਨਪੁਰ ਲੋਧੀ (ਧੀਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ 'ਚ 1200 ਤੋਂ ਵੱਧ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਸ਼ਰਾਰਤੀ ਅਨਸਰਾਂ 'ਤੇ ਬਾਜ਼ ਅੱਖ ਰੱਖੀ ਜਾਵੇਗੀ। ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਅਤੇ ਵੀ. ਵੀ. ਆਈ. ਪੀਜ਼ 'ਚ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਪਹੁੰਚ ਰਹੇ ਹਨ। 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ 'ਚ ਪੰਜਾਬ ਪੁਲਸ ਮੁਲਾਜ਼ਮਾਂ ਤੋਂ ਇਲਾਵਾ ਕੇਂਦਰੀ ਸੁਰੱਖਿਆ ਬਲ, ਐੱਨ. ਆਰ. ਐੱਫ. ਦੀਆਂ ਟੀਮਾਂ ਤੋਂ ਇਲਾਵਾ ਕਿਸੇ ਵੀ ਸ਼ਰਾਰਤੀ ਅਨਸਰ ਵੱਲੋਂ ਕਿਸੇ ਵੀ ਕਿਸਮ ਦੀ ਗੜਬੜ ਰੋਕਣ ਤੋਂ ਇਲਾਵਾ ਵੱਡੀ ਗਿਣਤੀ 'ਚ ਸੀ. ਸੀ.ਟੀ. ਵੀ. ਕੈਮਰਿਆਂ ਰਾਹੀਂ ਬਾਜ਼ ਅੱਖ ਰੱਖੀ ਜਾਵੇਗੀ, ਤਾਂਕਿ ਕੋਈ ਪਰਿੰਦਾ ਵੀ ਪਰ ਨਾ ਮਾਰ ਸਕੇ।...

ਫੋਟੋ - http://v.duta.us/nY5SjgAA

ਇਥੇ ਪਡ੍ਹੋ ਪੁਰੀ ਖਬਰ - - http://v.duta.us/D22rBgAA

📲 Get Punjab News on Whatsapp 💬