Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ

  |   Jalandharnews

ਜਲੰਧਰ (ਵੈੱਬ ਡੈਸਕ) : ਪੰਜਾਬ ਦੇ ਕਿਸਾਨਾਂ ਨੂੰ ਮਨਾਹੀ ਦੇ ਹੁਕਮਾਂ ਦੇ ਬਾਵਜੂਦ ਝੋਨੇ ਦੀ ਨਾੜ (ਪਰਾਲੀ) ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਲਮ ਇਹ ਹੈ ਕਿ ਪੰਜਾਬ 'ਚ 1 ਤੋਂ 11 ਅਕਤੂਬਰ ਤਕ ਝੋਨੇ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ 'ਚ ਰਿਕਾਰਡ 45 ਫੀਸਦ ਦਾ ਇਜ਼ਾਫ਼ਾ ਹੋਇਆ ਹੈ। ਮਨਾਹੀ ਦੇ ਬਾਵਜੂਦ ਕਿਸਾਨਾਂ ਵਲੋਂ ਝੋਨੇ ਦੀ ਨਾੜ ਨੂੰ ਲਗਾਤਾਰ ਸਾੜਿਆ ਜਾ ਰਿਹਾ ਹੈ। ਦੂਜੇ ਪਾਸੇ ਪਟਿਆਲਾ ਸ਼ਹਿਰ 'ਚ ਫੌਜ ਦੀ ਵਰਦੀ 'ਚ ਚਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਪੁਲਸ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ੱਕੀ ਇਕ ਯੂ. ਪੀ. ਨੰਬਰ ਦੀ ਫੀਗੋ ਫੋਰਡ ਕਾਰ ਵਿਚ ਦੇਖੇ ਗਏ ਸਨ। ਜਿਨ੍ਹਾਂ ਨੇ ਫੌਜ ਦੀ ਵਰਦੀ ਪਹਿਨੀ ਹੋਈ ਸੀ। ਸੂਚਨਾ ਮਿਲਣ ਤੋਂ ਬਾਅਦ ਤੁਰੰਤ ਹਰਕਤ ਵਿਚ ਆਈ ਪੁਲਸ ਨੇ ਸ਼ਹਿਰ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-...

ਫੋਟੋ - http://v.duta.us/N8JjQQAA

ਇਥੇ ਪਡ੍ਹੋ ਪੁਰੀ ਖਬਰ - - http://v.duta.us/Gno03QAA

📲 Get Jalandhar News on Whatsapp 💬