ਅੰਤਰਰਾਸ਼ਟਰੀ ਨਗਰ ਕੀਰਤਨ ਰਾਜਸਥਾਨ ਤੋਂ ਪੰਜਾਬ 'ਚ ਹੋਇਆ ਦਾਖ਼ਲ

  |   Firozepur-Fazilkanews

ਅੰਮ੍ਰਿਤਸਰ, ਅਬੋਹਰ (ਸੁਨੀਲ ਨਾਗਪਾਲ, ਦੀਪਕ) - ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਗਏ ਕੀਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਰਾਜਸਥਾਨ ਤੋਂ ਪੰਜਾਬ ਪੁੱਜਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਰਾਜਸਥਾਨ ਦੇ ਸ੍ਰੀ ਗੰਗਾਨਗਰ ਤੋਂ ਹੋਈ। ਇਥੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਅਰਦਾਸ ਮਗਰੋਂ ਨਗਰ ਕੀਰਤਨ ਰਵਾਨਾ ਹੋਇਆ। ਰਵਾਨਗੀ ਸਮੇਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਟ ਕੀਤੇ ਗਏ। ਵੱਡੀ ਗਿਣਤੀ 'ਚ ਪੁੱਜੀਆਂ ਸੰਗਤਾਂ ਨੇ ਫੁੱਲ ਪੱਤੀਆਂ ਦੀ ਵਰਖਾ ਕਰ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।...

ਫੋਟੋ - http://v.duta.us/Xih-XgAA

ਇਥੇ ਪਡ੍ਹੋ ਪੁਰੀ ਖਬਰ - - http://v.duta.us/O8jI_QAA

📲 Get Firozepur-Fazilka News on Whatsapp 💬