ਅੰਮ੍ਰਿਤਸਰ : ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਪਤੀ-ਪਤਨੀ ਨੇ ਲਿਆ ਫਾਹਾ (ਤਸਵੀਰਾਂ)

  |   Punjabnews

ਅੰਮ੍ਰਿਤਸਰ (ਗੁਰਪ੍ਰੀਤ, ਅਵਦੇਸ਼) : ਅੰਮ੍ਰਿਤਸਰ ਦੇ ਪੁਲਸ ਥਾਣਾ ਮਜੀਠਾ ਰੋਡ ਦੇ ਇਲਾਕੇ ਫੇਅਰਲੈਡ ਕਾਲੋਨੀ ਫਤਿਹਗੜ੍ਹ ਚੂੜੀਆਂ ਰੋਡ ਵਿਖੇ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਸੁਨੀਲ ਕੁਮਾਰ (50) ਪਤਨੀ ਮੋਨਿਕਾ ਦੇ ਵਜੋਂ ਹੋਈ ਹੈ। ਮ੍ਰਿਤਕਾਂ ਦੇ ਪਰਿਵਾਰ ਮੈਂਬਰਾਂ ਨੇ ਦੱਸਿਆ ਕਿ ਇਨ੍ਹਾਂ ਨੇ ਕਿਸੇ ਕੋਲੋਂ ਪ੍ਰਾਪਟੀ ਲਈ ਹੋਈ ਸੀ, ਜਿਸ 'ਤੇ ਲੋਨ ਸੀ। ਜਿਸ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦੇ ਸਨ। ਇਸੇ ਪਰੇਸ਼ਾਨੀ ਦੇ ਚੱਲਦਿਆਂ ਅੱਜ ਦੋਵਾਂ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਫੋਟੋ - http://v.duta.us/-VdTDAAA

ਇਥੇ ਪਡ੍ਹੋ ਪੁਰੀ ਖਬਰ - - http://v.duta.us/JwCbAQAA

📲 Get Punjab News on Whatsapp 💬