ਕਿਸਾਨ ਪਰਾਲੀ ਸਾੜਨਾ ਬੰਦ ਕਰਨ ਤਾਂ ਕੇਂਦਰ ਦੇਵੇਗਾ ਜ਼ਿਆਦਾ ਫਾਇਦਾ : ਕੈਪਟਨ

  |   Ludhiana-Khannanews

ਲੁਧਿਆਣਾ (ਸਿਆਲ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜੇਕਰ ਸੂਬੇ ਦੇ ਕਿਸਾਨ ਪਰਾਲੀ ਨੂੰ ਸਾੜਨਾ ਬੰਦ ਕਰ ਦੇਣ ਤਾਂ ਕੇਂਦਰ ਸਰਕਾਰ ਕਿਸਾਨਾਂ ਨੂੰ ਫਸਲ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਦਾ ਜ਼ਿਆਦਾ ਫਾਇਦਾ ਦੇ ਸਕਦੀ ਹੈ। ਕੈਪਟਨ ਨੇ ਕਿਹਾ ਕਿ ਕਿਸਾਨਾਂ ਅਤੇ ਲੋਕਾਂ ਨੂੰ ਪ੍ਰਦੂਸ਼ਿਤ ਹੋ ਰਹੀ ਹਵਾ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਾਨੂੰ ਸਭ ਨੂੰ ਹੀ ਇਹ ਪ੍ਰਣ ਲੈਣਾ ਚਾਹੀਦਾ ਹੈ ਗੁਰੂ ਦੀ ਪਵਨ ਨੂੰ ਗੰਦਲਾ ਨਾ ਕਰਕੇ ਸਾਫ ਅਤੇ ਪ੍ਰਦੂਸ਼ਣ ਰਹਿਤ ਰੱਖੀਏ ਅਤੇ ਇਸ 'ਚ ਆਪਣਾ ਬਣਦਾ ਯੋਗਦਾਨ ਪਾਈਏ।...

ਫੋਟੋ - http://v.duta.us/FKLi8gAA

ਇਥੇ ਪਡ੍ਹੋ ਪੁਰੀ ਖਬਰ - - http://v.duta.us/qhApzAAA

📲 Get Ludhiana-Khanna News on Whatsapp 💬