ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਜਲਾਲਾਬਾਦ 'ਚ ਚੱਲੀ ਗੋਲੀ (ਤਸਵੀਰਾਂ)

  |   Firozepur-Fazilkanews

ਜਲਾਲਾਬਾਦ (ਟਿੰਕੂ ਨਿਖੰਜ, ਜਤਿੰਦਰ) - ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਹੋ ਰਹੀਆਂ ਜ਼ਿਮਨੀ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਨਾਲ ਭੱਖ ਚੁੱਕਾ ਹੈ। ਜ਼ਿਲਾ ਫਾਜ਼ਿਲਕਾ ਦੇ ਡੀ.ਸੀ ਅਤੇ ਜ਼ਿਲਾ ਫਾਜ਼ਿਲਕਾ ਦੇ ਐੱਸ.ਐੱਸ.ਪੀ ਵਲੋਂ ਅਸਲਾਧਾਰਕਾ ਨੂੰ ਅਸਲਾਂ ਜਮ੍ਹਾਂ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਇਸ ਦੇ ਬਾਵਜੂਦ ਜਲਾਲਾਬਾਦ ਹਲਕੇ 'ਚ ਉਸ ਸਮੇਂ ਸਨਸਨੀ ਫੈਨ ਗਈ ਜਦੋਂ ਦਸ਼ਮੇਸ਼ ਨਗਰ 'ਚ ਰਹਿ ਰਹੇ ਇਕ ਕਿਰਾਏਦਾਰ ਨੇ ਮਕਾਨ ਮਾਲਕ ਦੇ ਭਤੀਜੇ 'ਤੇ ਉਸ ਦੇ ਘਰ ਜਾ ਕੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਹਮਲਾ ਕਰਨ ਮਗਰੋਂ ਹਮਲਾਵਰ ਸ਼ਰੇਆਮ ਪਿਸਤੋਲ ਹੱਥ 'ਚ ਲੈ ਕੇ ਲਲਕਾਰੇ ਮਾਰਨ ਲੱਗ ਪਿਆ। ਨੌਜਵਾਨ ਦੀ ਪਛਾਣ ਰਾਜਨ ਗਾਬਾ ਪੁੱਤਰ ਸੁਰਿੰਦਰ ਸਿੰਘ ਗਾਬਾ ਵਲੋਂ ਹੋਈ ਹੈ, ਜਿਸ ਨੂੰ ਮੌਕੇ 'ਤੇ ਮੌਜੂਦ ਲੋਕਾਂ ਨੇ ਜਲਾਲਾਬਾਦ ਦੇ ਸਿਵਲ ਹਸਪਤਾਲ ਦਾਖਲ ਕਰਵਾ ਦਿੱਤਾ।...

ਫੋਟੋ - http://v.duta.us/5PvjygAA

ਇਥੇ ਪਡ੍ਹੋ ਪੁਰੀ ਖਬਰ - - http://v.duta.us/uSAkogAA

📲 Get Firozepur-Fazilka News on Whatsapp 💬