ਪੰਜਾਬ ਤੇ ਹਰਿਆਣਾ ਹਾਈਕੋਰਟ ਬਣੀ 'ਪੁਲਸ ਛਾਉਣੀ', ਪੁਲਸ ਨੇ ਚਾਰੇ ਪਾਸਿਓਂ ਘੇਰਿਆ

  |   Chandigarhnews

ਚੰਡੀਗੜ੍ਹ (ਕੁਲਦੀਪ ਕੁਮਾਰ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਸਮੇਤ ਪੰਜਾਬ ਸਕੱਤਰੇਤ ਨੂੰ ਅੱਜ ਦੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਹਾਈਕੋਰਟ ਤੇ ਪੰਜਾਬ ਸਕੱਤਰੇਤ ਨੂੰ ਪੁਲਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ। ਇੱਥੇ ਸੁਰੱਖਿਆ ਨੂੰ ਅੱਗੇ ਨਾਲੋਂ ਜ਼ਿਆਦਾ ਸਖਤ ਕਰ ਦਿੱਤਾ ਗਿਆ ਹੈ। ਸਿਰਫ ਇੰਨਾ ਹੀ ਨਹੀਂ, ਪੁਲਸ ਵਲੋਂ ਹਾਈਕੋਰਟ ਤੇ ਸਕੱਤਰੇਤ ਨੂੰ ਚਾਰੇ ਪਾਸਿਓਂ ਘੇਰਾ ਪਾ ਲਿਆ ਹੈ ਅਤੇ ਅੰਦਰ ਅਤੇ ਬਾਹਰ ਹੀ ਹਰ ਹਲਚਲ 'ਤੇ ਨਜ਼ਰ ਰੱਖੀ ਜਾ ਰਹੀ ਹੈ। ਪੁਲਸ ਵਲੋਂ ਬੈਰੀਕੇਡ ਲਾ ਕੇ ਆਉਣ-ਜਾਣ ਵਾਲੇ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।...

ਫੋਟੋ - http://v.duta.us/HDQ7OwAA

ਇਥੇ ਪਡ੍ਹੋ ਪੁਰੀ ਖਬਰ - - http://v.duta.us/h-6prQAA

📲 Get Chandigarh News on Whatsapp 💬