ਪੰਜਾਬ ਦੀਵਾਲੀ ਬੰਪਰ 'ਚ ਕੁਲ 21 ਕਰੋੜ ਦੇ ਰੱਖੇ ਇਨਾਮ

  |   Chandigarhnews

ਚੰਡੀਗੜ੍ਹ, (ਭੁੱਲਰ)- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਦੀਆਂ ਟਿਕਟਾਂ ਦੀ ਵਿਕਰੀ ਜਾਰੀ ਹੈ। ਇਹ ਬੰਪਰ ਹੁਣ ਤੱਕ ਦਾ ਸਭ ਤੋਂ ਵੱਡਾ ਬੰਪਰ ਹੈ, ਜਿਸ ਦਾ ਪਹਿਲਾ ਇਨਾਮ 5 ਕਰੋੜ ਰੁਪਏ ਹੋਵੇਗਾ, ਜਦਕਿ ਕੁਲ ਇਨਾਮਾਂ ਦੀ ਰਕਮ 21 ਕਰੋੜ ਰੁਪਏ ਬਣਦੀ ਹੈ। ਇਹ ਹੁਣ ਤੱਕ ਦੀ ਸਭ ਤੋਂ ਵੱਡੀ ਰਾਸ਼ੀ ਹੈ। ਲਾਟਰੀਜ਼ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 5 ਕਰੋੜ ਰੁਪਏ ਦਾ ਪਹਿਲਾ ਇਨਾਮ 2 ਜੇਤੂਆਂ ਨੂੰ (2.50-2.50 ਕਰੋੜ ਰੁਪਏ) ਦਿੱਤਾ ਜਾਵੇਗਾ, ਦੂਜਾ ਇਨਾਮ 20 ਲੱਖ ਰੁਪਏ ਦਾ ਹੋਵੇਗਾ, ਜੋ 10 ਜੇਤੂਆਂ ਨੂੰ ਦਿੱਤਾ ਜਾਵੇਗਾ। ਇਸ ਬੰਪਰ ਦੀਆਂ 20 ਲੱਖ ਟਿਕਟਾਂ ਜਾਰੀ ਕੀਤੀਆਂ ਗਈਆਂ ਹਨ, ਜੋ ਕਿ 'ਏ' ਅਤੇ 'ਬੀ' ਸੀਰੀਜ਼ ਵਿਚ ਹਨ। ਕੁਲ ਇਨਾਮਾਂ ਦੀ ਗਿਣਤੀ 2 ਲੱਖ 4 ਹਜ਼ਾਰ 122 ਹੈ।...

ਫੋਟੋ - http://v.duta.us/3MZ7ZwAA

ਇਥੇ ਪਡ੍ਹੋ ਪੁਰੀ ਖਬਰ - - http://v.duta.us/JM2uUwAA

📲 Get Chandigarh News on Whatsapp 💬