ਪ੍ਰਕਾਸ਼ ਪੁਰਬ ਮੌਕੇ ਸੰਗਤ ਲਈ ਵੱਡੀ ਸਹੂਲਤ, ਚੱਲਣਗੀਆਂ 300 ਮਿੰਨੀ ਬੱਸਾਂ ਤੇ 800 ਈ-ਰਿਕਸ਼ੇ

  |   Punjabnews

ਸੁਲਤਾਨਪੁਰ ਲੋਧੀ (ਸੋਢੀ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿਚ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸਵਿਧਾ ਲਈ ਪੰਜਾਬ ਸਰਕਾਰ ਵੱਲੋਂ ਪਹਿਲੀ ਨਵੰਬਰ ਤੋਂ 300 ਮਿੰਨੀ ਬੱਸਾਂ ਅਤੇ 800 ਈ-ਰਿਕਸ਼ੇ ਚਲਾਏ ਜਾਣਗੇ। ਇਹ ਵਾਹਨ ਸ਼ਰਧਾਲੂਆਂ ਨੂੰ ਪਾਰਕਿੰਗ ਵਾਲੀਆਂ ਥਾਵਾਂ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਲੈ ਕੇ ਜਾਣਗੇ। ਅੱਜ ਇਥੇ ਵਿਧਾਇਕ ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਅਤੇ ਐੱਸ. ਐੱਸ. ਪੀ ਸਤਿੰਦਰ ਸਿੰਘ ਵੱਲੋਂ ਕੌਂਸਲਰਾਂ ਨਾਲ ਕੀਤੀ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੋਵੇਗੀ ਕਿ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ 'ਤੇ ਘੱਟੋ-ਘੱਟ ਰੋਕਾਂ ਲਗਾਈਆਂ ਜਾਣ।...

ਫੋਟੋ - http://v.duta.us/Ad9RgwAA

ਇਥੇ ਪਡ੍ਹੋ ਪੁਰੀ ਖਬਰ - - http://v.duta.us/D1CrdAAA

📲 Get Punjab News on Whatsapp 💬