ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੀ ਮੌਜੂਦਾ ਜਥੇਦਾਰ ਨੂੰ ਸਲਾਹ

  |   Amritsarnews

ਅੰਮ੍ਰਿਤਸਰ (ਮਮਤਾ) : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਨੇ ਸ੍ਰ੍ਰੀ ਅਕਾਲ ਤਖਤ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਹ ਪੰਥਕ ਮਾਮਲਿਆਂ 'ਚ ਸ਼੍ਰੋਮਣੀ ਅਕਾਲੀ ਦਲ ਸੁਪ੍ਰੀਮੋ ਪ੍ਰਕਾਸ਼ ਸਿੰਘ ਬਾਦਲ ਦੇ ਇਸ਼ਾਰਿਆਂ 'ਤੇ ਚੱਲਣ ਦੀ ਬਜਾਏ ਖੁਦ ਫੈਸਲਾ ਲੈਣ ਦੀ ਸਮਰੱਥਾ ਰੱਖਣ। ਇਸ ਦੇ ਨਾਲ ਹੀ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮਾਮਲੇ 'ਚ ਵੀ ਬਾਦਲ ਪਰਿਵਾਰ ਦੀ ਦਖਲਅੰਦਾਜ਼ੀ ਦੇ ਬਿਨਾਂ ਇਸ ਦੇ ਸਮਾਰੋਹ ਨੂੰ ਆਪਣੇ ਪੱਧਰ 'ਤੇ ਸੰਪੰਨ ਕਰਵਾਉਣ ਲਈ ਕਿਹਾ ਹੈ। ਇਸ ਸਬੰਧ 'ਚ ਬੁੱਧਵਾਰ ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਲਗਭਗ 20 ਸਾਲ ਤੋਂ ਅੱਧੀ ਦਰਜਨ ਤੋਂ ਜ਼ਿਆਦਾ ਸ਼ਤਾਬਦੀਆਂ ਬਾਦਲ ਪਰਿਵਾਰ ਦੀਆਂ ਮਨਮਾਨੀਆਂ ਦੀ ਭੇਟ ਚੜ੍ਹੀਆਂ ਹਨ।...

ਫੋਟੋ - http://v.duta.us/KQC0VwAA

ਇਥੇ ਪਡ੍ਹੋ ਪੁਰੀ ਖਬਰ - - http://v.duta.us/_bzuegEA

📲 Get Amritsar News on Whatsapp 💬