550ਵੇਂ ਪ੍ਰਕਾਸ਼ ਪੁਰਬ ਮੌਕੇ 10 ਹਜ਼ਾਰ ਭਾਰਤੀਆ ਨੂੰ ਮਿਲੇਗਾ ਪਾਕਿਸਤਾਨ ਦਾ ਵੀਜ਼ਾ: ਸਤਵੰਤ ਸਿੰਘ

  |   Patialanews

ਮੰਡੀ ਗੋਬਿੰਦਗੜ੍ਹ (ਮੱਗੋ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਆਯੋਜਿਤ ਹੋਣ ਵਾਲੇ ਸਮਾਗਮ 'ਚ ਭਾਗ ਲੈਣ ਲਈ ਕਰੀਬ 10 ਹਜ਼ਾਰ ਭਾਰਤੀ ਸਿੱਖ ਨਾਗਰਿਕਾਂ ਨੂੰ ਵੀਜ਼ਾ ਪ੍ਰਦਾਨ ਕਰਨ ਦਾ ਐਲਾਨ ਪਾਕਿਸਤਾਨ ਸਰਕਾਰ ਵੱਲੋਂ ਕੀਤਾ ਗਿਆ ਹੈ। ਇਸ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਾਕਿਸਤਾਨ ਸਰਕਾਰ ਵੱਲੋਂ ਪਹਿਲਾਂ ਕਰੀਬ 5-6 ਹਜ਼ਾਰ ਭਾਰਤੀ ਨਾਗਰਿਕਾਂ ਤੇ ਸਿੱਖਾਂ ਦੇ ਜਥੇ ਨੂੰ ਪਾਕਿਸਤਾਨ 'ਚ ਆਯੋਜਿਤ ਹੋਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪੰਜਾਬ 'ਚ ਪ੍ਰਕਾਸ਼ ਉਤਸਵ ਤੇ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦੇ ਉਦਘਾਟਨ ਲਈ ਵੀਜ਼ਾ ਪ੍ਰਦਾਨ ਕਰਨ ਦਾ ਐਲਾਨ ਕੀਤਾ ਸੀ।...

ਫੋਟੋ - http://v.duta.us/QiRnegEA

ਇਥੇ ਪਡ੍ਹੋ ਪੁਰੀ ਖਬਰ - - http://v.duta.us/p23lnQAA

📲 Get Patiala News on Whatsapp 💬