ਪ੍ਰਕਾਸ਼ ਪੁਰਬ ਮੌਕੇ 62 ਲੱਖ ਦੀ ਲਾਗਤ ਨਾਲ ਤਿਆਰ ਹੋਈ ਇਹ ਬੱਸ, ਜਾਣੋ ਕੀ ਹੈ ਖਾਸ

  |   Punjabnews

ਪਟਿਆਲਾ (ਰਾਜੇਸ਼, ਜੋਸਨ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਟਰੱਸਟ ਦੇ ਬਾਨੀ ਤੇ ਦੁਬਈ ਦੇ ਨਾਂਮਵਰ ਕਾਰੋਬਾਰੀ ਅਤੇ ਉੱਘੇ ਸਮਾਜ ਸੇਵਕ ਡਾ.ਐੱਸ ਪੀ.ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਦੁਰਲੱਭ ਤੇ ਪੁਰਾਤਨ ਹੱਥ ਲਿਖਤ ਸਰੂਪਾਂ ਦੇ ਦਰਸ਼ਨ ਕਰਵਾਉਣ ਦੇ ਮਕਸਦ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੱਡੇ ਸਹਿਯੋਗ ਸਦਕਾ ਇਕ ਵਿਸ਼ੇਸ਼ ਬੱਸ 21 ਅਕਤੂਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਰਵਾਨਾ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ.ਸਿੰਘ ਓਬਰਾਏ ਤੇ ਡਾ.ਸਰਬਜਿੰਦਰ ਸਿੰਘ ਪ੍ਰੋਫੈਸਰ ਅਤੇ ਮੁਖੀ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਨੇ ਦੱਸਿਆ ਕਿ ਟਰੱਸਟ ਵੱਲੋਂ 62 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਇਸ ਵਿਸ਼ੇਸ਼ ਬੱਸ'ਚ 16 ਪੁਰਾਤਨ ਦੁਰਲੱਭ ਹੱਥ ਲਿਖਤ ਸਰੂਪ ਸੁਸ਼ੋਭਿਤ ਕੀਤੇ ਜਾਣਗੇ।...

ਫੋਟੋ - http://v.duta.us/R9EW3wAA

ਇਥੇ ਪਡ੍ਹੋ ਪੁਰੀ ਖਬਰ - - http://v.duta.us/P_sRMwAA

📲 Get Punjab News on Whatsapp 💬