ਫਿਰੋਜ਼ਪੁਰ 'ਚ ਵੱਡੀ ਵਾਰਦਾਤ, 2 ਕੁੜੀਆਂ ਨੂੰ ਗੋਲੀ ਮਾਰ ਪਿਤਾ ਨੇ ਕੀਤੀ ਖੁਦਕੁਸ਼ੀ

  |   Punjabnews

ਅਬੋਹਰ (ਰੰਜੀਵ ਰਹੇਜਾ) - ਫਿਰੋਜ਼ਪੁਰ ਜ਼ਿਲੇ ਦੇ ਹਲਕੇ ਅਬੋਹਰ ਨਾਲ ਲੱਗਦੇ ਰਾਜਸਥਾਨ ਦੇ ਪਿੰਡ ਅਲੀਪੁਰਾ 'ਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਇਕ ਵਿਅਕਤੀ ਨੇ ਆਪਣੀਆਂ 2 ਜਵਾਨ ਕੁੜੀਆਂ ਨੂੰ ਗੋਲੀ ਮਾਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ। ਚੜ੍ਹਦੀ ਸਵੇਰੇ 4.00 ਕੁ ਵਜੇ ਵਾਪਰੀ ਇਸ ਘਟਨਾ ਕਾਰਨ ਇਲਾਕੇ ਦੇ ਲੋਕਾਂ ਦੇ ਦਿਲ ਸਹਿਮ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਮੌਕੇ 'ਤੇ ਪਹੁੰਚੀ ਥਾਣਾ ਸਾਦੂਲ ਸ਼ਹਿਰ ਦੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਜ਼ਿਲੇ ਦੇ ਸਰਕਾਰੀ ਹਸਪਤਾਲ ਭੇਜ ਦਿੱਤੀਆਂ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।...

ਫੋਟੋ - http://v.duta.us/X11PbgAA

ਇਥੇ ਪਡ੍ਹੋ ਪੁਰੀ ਖਬਰ - - http://v.duta.us/byuLWwAA

📲 Get Punjab News on Whatsapp 💬