ਬਰਗਾੜੀ ਕੇਸ ਨੂੰ ਕਾਂਗਰਸ ਤੇ ਅਕਾਲੀ ਦਲ ਨੇ ਜਾਣ-ਬੁੱਝ ਕੇ ਉਲਝਾਇਆ: ਖਹਿਰਾ

  |   Jalandharnews

ਜੰਲਧਰ- ਪੰਜਾਬ ਏਕਤਾ ਪਾਰਟੀ ਦੇ ਨੇਤਾ ਸੁਖਪਾਲ ਖਹਿਰਾ ਨੇ ਦੱਸਿਆ ਕਿ ਬਰਗਾੜੀ ਗੋਲੀ ਕਾਂਡ 'ਚ ਮਾਰੇ ਗਏ ਸਿੱਖ ਨੌਜਵਾਨਾਂ ਦੀ ਯਾਦ 'ਚ ਰੱਖੇ ਪਾਠ ਦੇ ਭੋਗ 14 ਅਕਤੂਬਰ ਨੂੰ ਉਨ੍ਹਾਂ ਦੀ ਬਰਸੀ ਵਾਲੇ ਦਿਨ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਕਾਲਾ ਦਿਵਸ ਵਜੋ ਮਨਾਇਆ ਜਾਵੇਗਾ। ਖਹਿਰਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਅਤੇ ਬਰਗਾੜੀ ਕਾਂਡ ਦੇ ਮਾਮਲੇ 'ਚ ਕਾਂਗਰਸ ਅਤੇ ਅਕਾਲੀ ਦਲ ਦੋਵੇਂ ਪਾਰਟੀਆਂ ਸਿਰਫ ਲੋਕਾਂ ਨੂੰ ਗੁੰਮਰਾਹ ਕੀਤਾ ਹੈ ਅਤੇ ਇਸ ਕੇਸ ਨੂੰ ਉਲਝਾਇਆ ਹੈ। ਇਸ ਗੋਲੀ ਕਾਂਡ 'ਚ ਸਿੱਖਾਂ ਨੂੰ ਅੱਜ ਤੱਕ ਇਨਸਾਫ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੀ. ਬੀ. ਆਈ. ਤੋਂ ਹਰ ਤਰ੍ਹਾਂ ਦੀ ਜਾਂਚ ਵਾਪਸ ਲੈ ਕੇ ਐੱਸ. ਆਈ. ਟੀ.ਨੂੰ ਸੌਂਪ ਦਿੱਤੀ ਜਾਵੇ।...

ਫੋਟੋ - http://v.duta.us/Y1uXwAAA

ਇਥੇ ਪਡ੍ਹੋ ਪੁਰੀ ਖਬਰ - - http://v.duta.us/_FjMygAA

📲 Get Jalandhar News on Whatsapp 💬