ਵਿਆਹ ਦਾ ਝਾਂਸਾ ਦੇ ਕੇ ਇਕ ਸਾਲ ਤੱਕ ਬਣਾਏ ਸਰੀਰਕ ਸੰਬੰਧ, ਗਿ੍ਰਫਤਾਰ
ਕਪੂਰਥਲਾ, (ਭੂਸ਼ਣ)- ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਇਕ ਸਾਲ ਤੱਕ ਸਰੀਰਕ ਸਬੰਧ ਬਣਾਉਣ ਦੇ ਮਾਮਲੇ ਵਿਚ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਜਾਣਕਾਰੀ ਅਨੁਸਾਰ ਇਕ ਲੜਕੀ ਨੇ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਸੁਖਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਭਾਣੋਲੰਗਾ ਥਾਣਾ ਸਦਰ ਕਪੂਰਥਲਾ ਉਸ ਨੂੰ ਕਰੀਬ ਇਕ ਸਾਲ ਤੋਂ ਜਾਣਦਾ ਸੀ ਜੋ ਉਸ ਨੂੰ ਕਈ ਵਾਰ ਵਿਆਹ ਕਰਵਾਉਣ ਦਾ ਝਾਂਸਾ ਦੇ ਚੁੱਕਿਆ ਸੀ ਜਿਸ ਦੌਰਾਨ ਮੁਲਜ਼ਮ ਸੁਖਵਿੰਦਰ ਸਿੰਘ ਨੇ ਉਸ ਨੂੰ ਆਪਣੇ ਜਾਲ ਵਿਚ ਫਸਾਉਂਦੇ ਹੋਏ ਵਿਆਹ ਕਰਨ ਦਾ ਝਾਂਸਾ ਦਿੱਤਾ ਅਤੇ ਉਸ ਨੂੰ ਵਿਆਹ ਕਰਨ ਦੇ ਬਹਾਨੇ 1 ਅਕਤੂਬਰ ਨੂੰ ਆਪਣੇ ਨਾਲ ਲੈ ਗਿਆ ਅਤੇ ਉਸ ਨਾਲ ਲਗਾਤਾਰ ਸਰੀਰਕ ਸਬੰਧ ਬਣਾਉਂਦਾ ਰਿਹਾ। ਇਸ ਦੌਰਾਨ ਮੁਲਜ਼ਮ ਵੱਲੋਂ ਉਸ ਨਾਲ ਵਿਆਹ ਨਾ ਕਰ ਕੇ ਉਸ ਨੂੰ ਧੋਖੇ ਨਾਲ 4 ਅਕਤੂਬਰ ਨੂੰ ਫਿਰੋਜ਼ਪੁਰ ਰੇਲਵੇ ਸਟੇਸ਼ਨ 'ਤੇ ਛੱਡ ਦਿੱਤਾ ਅਤੇ ਫਰਾਰ ਹੋ ਗਿਆ। ਉਹ ਕਿਸੇ ਤਰ੍ਹਾਂ ਆਪਣੇ ਪਿੰਡ ਪਹੁੰਚੀ।...
ਫੋਟੋ - http://v.duta.us/f88g-AAA
ਇਥੇ ਪਡ੍ਹੋ ਪੁਰੀ ਖਬਰ - - http://v.duta.us/4hrOvgAA