ਵਡੇਰੇ ਪੰਥਕ ਹਿੱਤਾਂ ਲਈ ਭੰਬਲਭੂਸੇ ਨੂੰ ਖਤਮ ਕੀਤਾ ਜਾਵੇ : ਭਾਈ ਲੌਂਗੋਵਾਲ
ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ 12 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਗੁ. ਸ੍ਰੀ ਬੇਰ ਸਾਹਿਬ ਦੀ ਸਟੇਜ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਦਾ ਸਾਥ ਦੇਣ। ਜਾਰੀ ਇਕ ਪ੍ਰੈੱਸ ਬਿਆਨ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਪੰਜਾਬ ਸਰਕਾਰ ਅਤੇ ਸਾਰੀਆਂ ਪੰਥਕ ਜਥੇਬੰਦੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਮੁਤਾਬਕ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਇਕਜੁੱਟ ਹੋ ਕੇ ਮਨਾਉਣ ਦੀ ਅਪੀਲ ਕੀਤੀ।...
ਫੋਟੋ - http://v.duta.us/VvDwTQAA
ਇਥੇ ਪਡ੍ਹੋ ਪੁਰੀ ਖਬਰ - - http://v.duta.us/tqmfpwAA