ਹੁਸੈਨੀਵਾਲਾ ਭਾਰਤ-ਪਾਕਿ ਸਰਹੱਦੀ ਇਲਾਕਿਆਂ 'ਚ ਮੁੜ ਦੇਖੇ ਗਏ ਪਾਕਿਸਤਾਨੀ ਡਰੋਨ

  |   Firozepur-Fazilkanews

ਫਿਰੋਜ਼ਪੁਰ (ਕੁਮਾਰ, ਮਨਦੀਪ) - ਫਿਰੋਜ਼ਪੁਰ ਦੇ ਹੁਸੈਨੀਵਾਲਾ ਭਾਰਤ-ਪਾਕਿਸਤਾਨ ਸਰਹੱਦ 'ਤੇ ਬੀਤੀ ਦੇਰ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਦੇਖੇ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਡਰੋਨ 7 ਵਜ ਕੇ 20 ਮਿੰਟ 'ਤੇ ਸਰਹੱਦੀ ਪਿੰਡ ਹਾਜਰਾ ਸਿੰਘ ਵਾਲਾ ਦੇ ਨੇੜੇ ਅਤੇ ਦੂਜੀ ਵਾਰ ਪਾਕਿਸਤਾਨੀ ਡਰੋਨ 10 ਵਜ ਕੇ 10 ਮਿੰਟ 'ਤੇ ਪਿੰਡ ਟੇਂਡੀ ਵਾਲਾ ਨੇੜੇ ਉਡਦਾ ਹੋਇਆ ਦਿਖਾਈ ਦਿੱਤਾ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਨੂੰ ਹੇਠਾਂ ਸੁੱਟਣ ਲਈ ਗੋਲੀਬਾਰੀ ਵੀ ਕੀਤੀ ਪਰ ਡਰੋਨ ਸਰਹੱਦੀ ਪਿੰਡ ਭਖੜਾ ਵਾਲੇ ਪਾਸੇ ਚਲਾ ਗਿਆ। ਇਨ੍ਹਾਂ ਦੋਵਾਂ ਪਿੰਡਾਂ ਦੇ ਲੋਕਾਂ ਨੇ ਆਪੋ-ਆਪਣੇ ਘਰਾਂ ਦੀਆਂ ਛੱਤਾਂ 'ਤੇ ਚੜ੍ਹ ਕੇ ਪਾਕਿਸਤਾਨੀ ਡਰੋਨ ਨੂੰ ਦੇਖਿਆ, ਜਿਸ ਕਾਰਨ ਪਿੰਡ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।...

ਫੋਟੋ - http://v.duta.us/fY4ESQAA

ਇਥੇ ਪਡ੍ਹੋ ਪੁਰੀ ਖਬਰ - - http://v.duta.us/dNc1xQAA

📲 Get Firozepur-Fazilka News on Whatsapp 💬