ਧਨੇਰ ਦੀ ਸਜ਼ਾ ਮੁਆਫ਼ੀ ਅਤੇ ਦਵਿੰਦਰਪਾਲ ਭੁੱਲਰ ਦੀ ਰਿਹਾਈ ਦਾ ਰਸਤਾ ਸਾਫ਼

  |   Chandigarhnews

ਚੰਡੀਗੜ੍ਹ (ਭੁੱਲਰ) : ਕਿਰਨਜੀਤ ਅਗਵਾ ਅਤੇ ਹੱਤਿਆਕਾਂਡ ਇਨਸਾਫ ਕਮੇਟੀ ਨਾਲ ਸਬੰਧਿਤ ਪੰਜਾਬ ਦੇ ਕਿਸਾਨ ਨੇਤਾ ਮਨਜੀਤ ਸਿੰਘ ਧਨੇਰ ਅਤੇ ਦਿੱਲੀ ਬੰਬ ਧਮਾਕੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਰਸਤਾ ਸਾਫ਼ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਧਨੇਰ ਦੀ ਉਮਰਕੈਦ ਦੀ ਸਜ਼ਾ ਮੁਆਫ਼ ਕਰਨ ਸਬੰਧੀ ਪੰਜਾਬ ਸਰਕਾਰ ਦੀ ਸਿਫਾਰਸ਼ ਨੂੰ ਮਨਜ਼ੂਰ ਕਰਦਿਆਂ ਫਾਈਲ ਕਲੀਅਰ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਇਕ ਵਾਰ ਸਜ਼ਾ ਮੁਆਫ਼ ਹੋਣ ਉਪਰੰਤ ਸੁਪਰੀਮ ਕੋਰਟ ਵਲੋਂ ਸਜ਼ਾ ਨੂੰ ਬਹਾਲ ਰੱਖੇ ਜਾਣ ਤੋਂ ਬਾਅਦ ਪਿਛਲੇ ਸਮੇਂ 'ਚ ਧਨੇਰ ਨੂੰ ਜੇਲ 'ਚ ਭੇਜਿਆ ਗਿਆ ਹੈ ਅਤੇ ਉਹ ਇਸ ਸਮੇਂ ਬਰਨਾਲਾ ਜੇਲ 'ਚ ਬੰਦ ਹੈ। ਜੇਲ ਦੇ ਨਜ਼ਦੀਕ ਕਾਫ਼ੀ ਦਿਨਾਂ ਤੋਂ ਕਿਸਾਨ ਅਤੇ ਵਿਅਕਤੀ ਸੰਗਠਨਾਂ ਵਲੋਂ ਉਨ੍ਹਾਂ ਦੀ ਸਜ਼ਾ ਮੁਆਫ਼ੀ ਅਤੇ ਰਿਹਾਈ ਲਈ ਅੰਦੋਲਨ ਕੀਤਾ ਜਾ ਰਿਹਾ ਹੈ।...

ਫੋਟੋ - http://v.duta.us/4gZdbgAA

ਇਥੇ ਪਡ੍ਹੋ ਪੁਰੀ ਖਬਰ - - http://v.duta.us/XFPtXwAA

📲 Get Chandigarh News on Whatsapp 💬