ਸਿੱਖਾਂ ਨੇ ਜਿਸ ਵੀ ਮੁਲਕ 'ਚ ਕੰਮ ਕੀਤਾ, ਉਥੇ ਦੀ ਸ਼ਾਨ ਵਧਾਈ : ਪ੍ਰਿੰਸ ਚਾਰਲਸ

  |   Jalandharnews

ਜਲੰਧਰ (ਚਾਵਲਾ) : ਇੰਗਲੈਂਡ ਦੇ ਸਹਿਜ਼ਾਦੇ ਪ੍ਰਿੰਸ ਆਫ ਵੇਲਜ਼ ਪ੍ਰਿੰਸ ਚਾਰਲਸ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏੇ। ਉੱਥੇ ਉਨ੍ਹਾਂ ਲੰਗਰ ਹਾਲ ਵਿਚ ਜਾ ਕੇ ਲੰਗਰ ਦੀ ਵੀ ਸੇਵਾ ਕੀਤੀ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਕੁਲਵੰਤ ਸਿੰਘ ਬਾਠ, ਪਰਮਜੀਤ ਸਿੰਘ ਚੰਡੋਕ ਅਤੇ ਹੋਰਨਾਂ ਨੇ ਪ੍ਰਿੰਸ ਚਾਰਲਸ ਨੂੰ ਸਿਰੋਪਾ ਦੇ ਕੇ ਸਨਮਾਨਤ ਕੀਤਾ ਅਤੇ ਸਿਰੀ ਸਾਹਿਬ ਭੇਟ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਰਸਾ ਨੇ ਦੱਸਿਆ ਕਿ ਪ੍ਰਿੰਸ ਚਾਰਲਸ ਪ੍ਰਿੰਸ ਆਫ ਵੇਲਜ਼ ਅੱਜ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਭਾਈ ਮਹਿੰਦਰ ਸਿੰਘ ਯੂ. ਕੇ. ਵਾਲੇ ਅਤੇ ਹੋਰ ਸ਼ਖਸੀਅਤਾਂ ਵੀ ਸਨ।...

ਫੋਟੋ - http://v.duta.us/G6Dc5wAA

ਇਥੇ ਪਡ੍ਹੋ ਪੁਰੀ ਖਬਰ - - http://v.duta.us/07C2HAAA

📲 Get Jalandhar News on Whatsapp 💬