Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ
ਜਲੰਧਰ (ਵੈੱਬ ਡੈਸਕ) : 1993 ਦਿੱਲੀ ਬੰਬ ਧਮਾਕੇ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਅੱਤਵਾਦੀ ਦਵਿੰਦਰਪਾਲ ਸਿੰਘ ਭੁੱਲਰ ਨੂੰ ਕੇਂਦਰ ਸਰਕਾਰ ਨੇ ਰਿਹਾਅ ਕਰਨ ਦਾ ਐਲਾਨ ਕੀਤਾ ਹੈ। ਉਧਰ ਪੰਜਾਬ ਸਰਕਾਰ ਨੇ ਵੀ 8 ਕੈਦੀਆਂ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ, ਜਿਨ੍ਹਾਂ 'ਚੋਂ 3 ਕੈਦੀ ਪਟਿਆਲਾ ਜੇਲ 'ਚ ਬੰਦ ਹਨ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-...
ਫੋਟੋ - http://v.duta.us/yykEqwAA
ਇਥੇ ਪਡ੍ਹੋ ਪੁਰੀ ਖਬਰ - - http://v.duta.us/mwHg0gAA