ਅਕਾਲੀ ਆਗੂ ਦਾ ਉਪਰਾਲਾ, ਅੰਗਹੀਣਾਂ ਨੂੰ ਗੁਰੂਘਰਾਂ ਦੇ ਦਰਸ਼ਨਾਂ ਲਈ ਚਲਾਈ ਵਿਸ਼ੇਸ਼ ਬੱਸ

  |   Sangrur-Barnalanews

ਸੁਨਾਮ : ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਅਤੇ ਯੂਥ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਵਿਨਰਜੀਤ ਸਿੰਘ ਗੋਲਡੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿਛਲੇ ਇਕ ਸਾਲ ਤੋਂ ਸੰਗਤਾਂ ਨੂੰ ਸੁਲਤਾਨਪੁਰ ਲੋਧੀ, ਸ੍ਰੀ ਦਰਬਾਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਦੇ ਗੁਰੂ ਘਰਾਂ ਦੇ ਦਰਸ਼ਨਾਂ ਲਈ ਹਰੇਕ ਮਹੀਨੇ ਦੀ ਪਹਿਲੀ ਤਾਰੀਖ ਨੂੰ ਮੁਫਤ ਬੱਸ ਯਾਤਰਾ ਕਰਵਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਗੋਲਡੀ ਵੱਲੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਇਹ ਬੱਸ ਯਾਤਰਾ ਬਿਨਾਂ ਕਿਸੇ ਭੇਦ-ਭਾਵ ਦੇ ਸਾਰੇ ਵਰਗਾਂ ਲਈ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ ਹੁਣ ਉਨ੍ਹਾਂ ਨੇ ਅੰਗਹੀਣ ਵਿਅਕਤੀਆਂ ਲਈ ਆਉਣ ਵਾਲੀ 3 ਦਸੰਬਰ ਨੂੰ ਵਿਸ਼ਵ ਅੰਗਹੀਣ ਦਿਵਸ"ਮੌਕੇ ਅਤੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਮੁਫਤ ਬੱਸ ਯਾਤਰਾ ਕਰਵਾਈ ਜਾ ਰਹੀ ਹੈ।...

ਫੋਟੋ - http://v.duta.us/n0tG0wAA

ਇਥੇ ਪਡ੍ਹੋ ਪੁਰੀ ਖਬਰ - - http://v.duta.us/_ijxXwAA

📲 Get Sangrur-barnala News on Whatsapp 💬