ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਘੱਟ ਗਿਣਤੀ ਨੇ ਫਿਕਰਾਂ 'ਚ ਪਏ ਕਾਰੋਬਾਰੀ

  |   Gurdaspurnews

ਗੁਰਦਾਸਪੁਰ (ਵਿਨੋਦ) : ਭਾਰਤ ਤੋਂ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ 'ਚ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੇ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਬਹੁਤ ਘੱਟ ਹੈ, ਜਿਸ ਕਾਰਨ ਕਾਰੋਬਾਰੀ ਫਿਕਰਾਂ 'ਚ ਪਏ ਹੋਏ ਹਨ। ਅੱਜ 7 ਦਿਨ ਬੀਤ ਜਾਣ ਦੇ ਬਾਵਜੂਦ ਸ੍ਰੀ ਦਰਬਾਰ ਸਾਹਿਬ ਜਾਣ ਵਾਲੇ ਸ਼ਰਧਾਲੂਆ ਦੀ ਗਿਣਤੀ 2200 ਤੱਕ ਹੀ ਪਹੁੰਚ ਪਾਈ ਹੈ। ਜਦਕਿ ਡੇਰਾ ਬਾਬਾ ਨਾਨਕ ਤੋਂ ਹਰ ਰੋਜ਼ 5000 ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਦੇ ਲਈ ਵਿਵਸਥਾ ਅਤੇ ਰਾਤ ਠਹਿਰਣ ਦੇ ਲਈ 30 ਹਜ਼ਾਰ ਯਾਤਰੀਆਂ ਦੀ ਸਮਰੱਥਾ ਵਾਲਾ ਟੈਂਟ ਸਿਟੀ ਬਣਾਇਆ ਗਿਆ ਹੈ। ਦੂਸਰੇ ਪਾਸੇ 20 ਡਾਲਰ ਫੀਸ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ 'ਚ ਵੀ ਟਕਰਾਅ ਦੀ ਸਥਿਤੀ ਬਣੀ ਹੋਈ ਹੈ।...

ਫੋਟੋ - http://v.duta.us/Je_aogAA

ਇਥੇ ਪਡ੍ਹੋ ਪੁਰੀ ਖਬਰ - - http://v.duta.us/8akuggAA

📲 Get Gurdaspur News on Whatsapp 💬