ਤੇਜ਼ਧਾਰ ਹਥਿਆਰਾਂ ਨਾਲ ਦੋਧੀ 'ਤੇ ਕੀਤਾ ਜਾਨਲੇਵਾ ਹਮਲਾ, ਮੌਤ

  |   Ludhiana-Khannanews

ਖੰਨਾ, (ਜ. ਬ.)- ਸਥਾਨਕ ਮਾਲੇਰਕੋਟਲਾ ਰੋਡ 'ਤੇ ਸਵੇਰੇ 6 ਵਜੇ ਦੁੱਧ ਪਾਉਣ ਜਾ ਰਹੇ ਇਕ ਦੋਧੀ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਫਰਾਰ ਹੋਣ 'ਚ ਕਾਮਯਾਬ ਹੋ ਗਏ। ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਜਿਸ ਕਾਰਨ ਡੀ. ਐੱਸ. ਪੀ. ਰਾਜਨ ਪਰਮਿੰਦਰ, ਐੱਸ. ਐੱਚ. ਓ. ਸਦਰ ਬਲਜਿੰਦਰ ਸਿੰਘ, ਐੱਸ. ਐੱਚ. ਓ. ਸਿਟੀ-2 ਵਿਨੋਦ ਕੁਮਾਰ ਨੇ ਮੌਕੇ ਦਾ ਨਿਰੀਖਣ ਕਰਨ ਤੋਂ ਬਾਅਦ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੇ ਆਧਾਰ 'ਤੇ ਕਾਰਵਾਈ ਨੂੰ ਅੱਗੇ ਵਧਾਇਆ ਹੈ। ਪੁਲਸ ਨੇ ਇਸ ਸਬੰਧ ਵਿਚ ਅਣਪਛਾਤੇ ਹਮਲਾਵਰਾਂ ਵਿਰੁੱਧ ਕੇਸ ਦਰਜ ਕਰ ਕੇ ਕਥਿਤ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।...

ਫੋਟੋ - http://v.duta.us/0LVojAAA

ਇਥੇ ਪਡ੍ਹੋ ਪੁਰੀ ਖਬਰ - - http://v.duta.us/UugQzwAA

📲 Get Ludhiana-Khanna News on Whatsapp 💬