ਰਾਜੋਆਣਾ ਦੀ ਸਜ਼ਾ ਮੁਆਫੀ 'ਤੇ ਚੰਦੂਮਾਜਰਾ ਨੇ ਦਿੱਤਾ ਇਹ ਬਿਆਨ

  |   Punjabnews

ਚੰਡੀਗੜ੍ਹ,(ਅਸ਼ਵਨੀ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪਾਰਟੀ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲੇ ਜਾਣ ਦਾ ਵਿਰੋਧ ਨਾ ਕਰਨ ਲਈ ਆਖਦਿਆਂ ਕਿਹਾ ਹੈ ਕਿ ਸੱਤਾਧਾਰੀ ਪਾਰਟੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਕ ਸਾਲ ਤਕ ਚੱਲਣ ਵਾਲੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸੂਬੇ ਦਾ ਮਾਹੌਲ ਵਿਗਾੜਨ ਵਾਲੀ ਕੋਈ ਹਰਕਤ ਨਹੀਂ ਕਰਨੀ ਚਾਹੀਦੀ। ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਕਾਂਗਰਸ ਪਾਰਟੀ ਨਾ ਸਿਰਫ ਭਿਆਨਕ ਅਤੀਤ ਨੂੰ ਮੁੜ ਤਾਜ਼ਾ ਕਰਨਾ ਚਾਹੁੰਦੀ ਹੈ, ਸਗੋਂ ਗੁਰੂ ਸਾਹਿਬ ਦੀ ਬਖਸ਼ਿਸ਼ ਨਾਲ 550ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਅੰਦਰ ਪੈਦਾ ਹੋਏ ਸ਼ਾਂਤੀ ਅਤੇ ਭਾਈਚਾਰਕ ਸਾਂਝ ਵਾਲੇ ਮਾਹੌਲ ਨੂੰ ਵਿਗਾੜਨ ਲਈ ਭੜਕਾਊ ਬਿਆਨਬਾਜ਼ੀ ਕਰ ਰਹੀ ਹੈ।...

ਫੋਟੋ - http://v.duta.us/olsGPwAA

ਇਥੇ ਪਡ੍ਹੋ ਪੁਰੀ ਖਬਰ - - http://v.duta.us/-ZDiwAAA

📲 Get Punjab News on Whatsapp 💬