ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਨਾਮਾਤਰ, ਭਾਰਤ-ਪਾਕਿ ਸਰਕਾਰਾਂ ਚਿੰਤਤ

  |   Punjabnews

ਗੁਰਦਾਸਪੁਰ,(ਵਿਨੋਦ): ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਜ਼ਰੂਰਤ ਤੋਂ ਜ਼ਿਆਦਾ ਘੱਟ ਹੋਣ ਕਾਰਣ ਲਾਂਘੇ ਸਬੰਧੀ ਸ਼ਰਧਾਲੂਆਂ ਲਈ ਨਿਵੇਸ਼ ਕਰਨ ਵਾਲੇ ਲੋਕ ਬਹੁਤ ਹੈਰਾਨ ਅਤੇ ਪ੍ਰੇਸ਼ਾਨ ਹਨ। ਅੱਜ 7 ਦਿਨ ਬੀਤ ਜਾਣ ਦੇ ਬਾਵਜੂਦ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ 2200 ਤੱਕ ਹੀ ਪਹੁੰਚ ਪਾਈ ਹੈ ਜਦਕਿ ਡੇਰਾ ਬਾਬਾ ਨਾਨਕ 'ਚ ਹਰ ਰੋਜ਼ 5000 ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਵਿਵਸਥਾ ਅਤੇ ਰਾਤ ਠਹਿਰਣ ਲਈ 30 ਹਜ਼ਾਰ ਯਾਤਰੀਆਂ ਦੀ ਸਮਰੱਥਾ ਵਾਲੀ ਟੈਂਟ ਸਿਟੀ ਬਣਾਈ ਗਈ ਹੈ। ਦੂਸਰੇ ਪਾਸੇ 20 ਡਾਲਰ ਦੀ ਫੀਸ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ 'ਚ ਵੀ ਟਕਰਾਅ ਦੀ ਸਥਿਤੀ ਬਣੀ ਹੋਈ ਹੈ।...

ਫੋਟੋ - http://v.duta.us/n7O3KQAA

ਇਥੇ ਪਡ੍ਹੋ ਪੁਰੀ ਖਬਰ - - http://v.duta.us/nvBY_gAA

📲 Get Punjab News on Whatsapp 💬